Online Bible

- Advertisements -




ਕੁਲੁੱਸੈ 3:5 - Punjabi Standard Bible

5 ਇਸ ਲਈ ਧਰਤੀ ਉਤਲੇ ਆਪਣੇ ਅੰਗਾਂ ਨੂੰ ਮਾਰ ਸੁੱਟੋ ਅਰਥਾਤ ਵਿਭਚਾਰ, ਅਸ਼ੁੱਧਤਾ, ਕਾਮਨਾ, ਬੁਰੀ ਲਾਲਸਾ ਅਤੇ ਲੋਭ ਨੂੰ ਜੋ ਕਿ ਮੂਰਤੀ-ਪੂਜਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

5 ਇਸ ਲਈ ਤੁਸੀਂ ਆਪਣੇ ਅੰਗਾਂ ਨੂੰ ਜੋ ਧਰਤੀ ਉੱਤੇ ਹਨ ਮਾਰ ਸੁੱਟੋ ਅਰਥਾਤ ਹਰਾਮਕਾਰੀ, ਗੰਦ ਮੰਦ, ਕਾਮਨਾ, ਬੁਰੀ ਇੱਛਿਆ ਅਤੇ ਲੋਭ ਨੂੰ ਜਿਹੜਾ ਮੂਰਤੀ ਪੂਜਾ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਇਸ ਲਈ ਤੁਸੀਂ ਆਪਣੀਆਂ ਬੁਰਾਈਆਂ ਨੂੰ ਜੋ ਧਰਤੀ ਉੱਤੇ ਹਨ ਛੱਡ ਦਿਓ, ਅਰਥਾਤ ਹਰਾਮਕਾਰੀ, ਗੰਦ-ਮੰਦ, ਕਾਮਨਾ, ਬੁਰੀ ਇੱਛਾ ਅਤੇ ਲੋਭ ਨੂੰ ਜਿਹੜਾ ਮੂਰਤੀ ਪੂਜਾ ਹੈ।

See the chapter Copy

ਪਵਿੱਤਰ ਬਾਈਬਲ (Revised Common Language North American Edition)

5 ਇਸ ਲਈ ਤੁਸੀਂ ਆਪਣੀਆਂ ਸੰਸਾਰਕ ਵਾਸਨਾਵਾਂ ਨੂੰ ਮਾਰ ਦੇਵੋ, ਭਾਵ ਵਿਭਚਾਰ, ਅਨੈਤਿਕਤਾ, ਕਾਮਨਾ, ਬੁਰੀ ਲਾਲਸਾ ਅਤੇ ਲੋਭ, ਜੋ ਕਿ ਮੂਰਤੀ ਪੂਜਾ ਦੇ ਬਰਾਬਰ ਹੈ ।

See the chapter Copy

ਪੰਜਾਬੀ ਮੌਜੂਦਾ ਤਰਜਮਾ

5 ਇਸ ਲਈ ਜੋ ਵੀ ਤੁਹਾਡੇ ਧਰਤੀ ਦੇ ਸੁਭਾਅ ਨਾਲ ਸੰਬੰਧਿਤ ਹੈ ਨੂੰ ਮਾਰ ਦਿਓ: ਜਿਨਸੀ ਅਨੈਤਿਕਤਾ, ਅਪਵਿੱਤਰਤਾ, ਵਾਸਨਾ, ਬੁਰਾਈਆਂ ਦੀਆਂ ਇੱਛਾਵਾਂ ਅਤੇ ਲਾਲਚ, ਜੋ ਮੂਰਤੀ ਪੂਜਾ ਹੈ।

See the chapter Copy

ਪਵਿੱਤਰ ਬਾਈਬਲ

5 ਇਸ ਲਈ ਸਾਰੀਆਂ ਮੰਦੀਆਂ ਗੱਲਾਂ ਆਪਣੇ ਜੀਵਨ ਵਿੱਚੋਂ ਕੱਢ ਦਿਓ। ਉਹ ਹਨ; ਜਿਨਸੀ ਪਾਪ, ਅਨੈਤਿਕਤਾ, ਲਾਲਸਾ, ਬੁਰੀਆਂ ਇੱਛਾਵਾਂ ਅਤੇ ਲਾਲਚ ਜੋ ਕਿ ਮੂਰਤੀ ਉਪਾਸੱਕ ਹਨ।

See the chapter Copy




ਕੁਲੁੱਸੈ 3:5

Follow us:

Advertisements


Advertisements