Online Bible

- Advertisements -




ਕੁਲੁੱਸੈ 3:6 - Punjabi Standard Bible

6 ਇਨ੍ਹਾਂ ਗੱਲਾਂ ਦੇ ਕਾਰਨ ਪਰਮੇਸ਼ਰ ਦਾ ਕ੍ਰੋਧ ਆਗਿਆ ਨਾ ਮੰਨਣ ਵਾਲਿਆਂ ਉੱਤੇ ਪੈਂਦਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

6 ਕਿਉਂ ਜੋ ਇਨ੍ਹਾਂ ਗੱਲਾਂ ਦੇ ਕਾਰਨ ਪਰਮੇਸ਼ੁਰ ਦਾ ਕ੍ਰੋਧ ਅਣਆਗਿਆਕਾਰੀ ਦੇ ਪੁੱਤ੍ਰਾਂ ਉੱਤੇ ਪੈਂਦਾ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਕਿਉਂ ਜੋ ਇਨ੍ਹਾਂ ਗੱਲਾਂ ਦੇ ਕਾਰਨ ਪਰਮੇਸ਼ੁਰ ਦਾ ਕ੍ਰੋਧ ਅਣ-ਆਗਿਆਕਾਰੀ ਦੇ ਪੁੱਤਰਾਂ ਉੱਤੇ ਪੈਂਦਾ ਹੈ।

See the chapter Copy

ਪਵਿੱਤਰ ਬਾਈਬਲ (Revised Common Language North American Edition)

6 ਕਿਉਂਕਿ ਇਹਨਾਂ ਦੇ ਕਾਰਨ ਹੀ ਪਰਮੇਸ਼ਰ ਦੀ ਸਜ਼ਾ ਉਹਨਾਂ ਨੂੰ ਨਾ ਮੰਨਣ ਵਾਲਿਆਂ ਦੇ ਉੱਤੇ ਆਉਂਦੀ ਹੈ ।

See the chapter Copy

ਪੰਜਾਬੀ ਮੌਜੂਦਾ ਤਰਜਮਾ

6 ਇਨ੍ਹਾਂ ਦੇ ਕਾਰਨ, ਪਰਮੇਸ਼ਵਰ ਦਾ ਕ੍ਰੋਧ ਆ ਰਿਹਾ ਹੈ।

See the chapter Copy

ਪਵਿੱਤਰ ਬਾਈਬਲ

6 ਪਰਮੇਸ਼ੁਰ ਦਾ ਗੁੱਸਾ ਉਨ੍ਹਾਂ ਲੋਕਾਂ ਤੇ ਆਵੇਗਾ ਜੋ ਮੰਨਣ ਤੋਂ ਇਨਕਾਰ ਕਰਦੇ ਹਨ।

See the chapter Copy




ਕੁਲੁੱਸੈ 3:6

Follow us:

Advertisements


Advertisements