Online Bible

- Advertisements -




ਕੁਲੁੱਸੈ 3:7 - Punjabi Standard Bible

7 ਇੱਕ ਸਮੇਂ ਤੁਸੀਂ ਵੀ ਇਨ੍ਹਾਂ ਗੱਲਾਂ ਦੇ ਅਨੁਸਾਰ ਚੱਲਦੇ ਸੀ ਜਦੋਂ ਇਨ੍ਹਾਂ ਵਿੱਚ ਜੀਉਂਦੇ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

7 ਜਿਨ੍ਹਾਂ ਦੇ ਰਾਹ ਤੁਸੀਂ ਵੀ ਅੱਗੇ ਚੱਲਦੇ ਸਾਓ ਜਿਸ ਵੇਲੇ ਉਨ੍ਹਾਂ ਵਿੱਚ ਜੀਉਂਦੇ ਸਾਓ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਜਿਨ੍ਹਾਂ ਦੇ ਰਾਹ ਤੁਸੀਂ ਵੀ ਅੱਗੇ ਚੱਲਦੇ ਸੀ ਜਿਸ ਵੇਲੇ ਉਨ੍ਹਾਂ ਵਿੱਚ ਜਿਉਂਦੇ ਸੀ।

See the chapter Copy

ਪਵਿੱਤਰ ਬਾਈਬਲ (Revised Common Language North American Edition)

7 ਇੱਕ ਸਮਾਂ ਸੀ ਜਦੋਂ ਤੁਸੀਂ ਇਹਨਾਂ ਲਾਲਸਾਵਾਂ ਦੇ ਅਨੁਸਾਰ ਜੀਵਨ ਬਤੀਤ ਕਰਦੇ ਸੀ ।

See the chapter Copy

ਪੰਜਾਬੀ ਮੌਜੂਦਾ ਤਰਜਮਾ

7 ਤੁਸੀਂ ਉਹਨਾਂ ਤਰੀਕਿਆਂ ਨਾਲ ਚੱਲਦੇ ਸੀ, ਜਿਸ ਜੀਵਨ ਵਿੱਚ ਤੁਸੀਂ ਪਹਿਲਾਂ ਜੀਉਂਦੇ ਸੀ।

See the chapter Copy

ਪਵਿੱਤਰ ਬਾਈਬਲ

7 ਅਤੀਤ ਵਿੱਚ, ਤੁਸੀਂ ਅਜਿਹੇ ਲੋਕਾਂ ਦਾ ਸੰਗ ਕੀਤਾ ਅਤੇ ਇਹ ਸਾਰੀਆਂ ਗੱਲਾਂ ਕੀਤੀਆਂ।

See the chapter Copy




ਕੁਲੁੱਸੈ 3:7

Follow us:

Advertisements


Advertisements