ਕੁਲੁੱਸੈ 4:14 - Punjabi Standard Bible14 ਪਿਆਰਾ ਵੈਦ ਲੂਕਾ ਅਤੇ ਦੇਮਾਸ ਤੁਹਾਨੂੰ ਸਲਾਮ ਕਹਿੰਦੇ ਹਨ। See the chapterਪਵਿੱਤਰ ਬਾਈਬਲ O.V. Bible (BSI)14 ਲੂਕਾ ਪਿਆਰਾ ਵੈਦ ਅਤੇ ਤੇਮਾਸ ਤੁਹਾਡੀ ਸੁਖ ਸਾਂਦ ਪੁੱਛਦੇ ਹਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਲੂਕਾ ਪਿਆਰਾ ਵੈਦ ਅਤੇ ਦੇਮਾਸ ਤੁਹਾਡਾ ਹਾਲ ਚਾਲ ਪੁੱਛਦੇ ਹਨ। See the chapterਪਵਿੱਤਰ ਬਾਈਬਲ (Revised Common Language North American Edition)14 ਸਾਡਾ ਪਿਆਰਾ ਡਾਕਟਰ ਲੂਕਾ ਅਤੇ ਦੇਮਾਸ ਵੀ ਤੁਹਾਨੂੰ ਨਮਸਕਾਰ ਕਹਿੰਦੇ ਹਨ । See the chapterਪੰਜਾਬੀ ਮੌਜੂਦਾ ਤਰਜਮਾ14 ਸਾਡਾ ਪਿਆਰਾ ਮਿੱਤਰ ਲੂਕਸ, ਡਾਕਟਰ ਅਤੇ ਦੇਮਾਸ ਨਮਸਕਾਰ ਭੇਜਦਾ ਹੈ। See the chapterਪਵਿੱਤਰ ਬਾਈਬਲ14 ਦੇਮਾਸ ਅਤੇ ਸਾਡਾ ਪਿਆਰਾ ਮਿੱਤਰ ਵੈਦ ਲੂਕਾ, ਸ਼ੁਭਕਾਮਨਾਵਾਂ ਭੇਜਦਾ ਹੈ। See the chapter |