Online Bible

- Advertisements -




ਕੁਲੁੱਸੈ 4:5 - Punjabi Standard Bible

5 ਸਮੇਂ ਦਾ ਲਾਭ ਉਠਾਉਂਦੇ ਹੋਏ ਬਾਹਰ ਵਾਲਿਆਂ ਨਾਲ ਸਮਝਦਾਰੀ ਨਾਲ ਵਿਹਾਰ ਕਰੋ।

See the chapter Copy

ਪਵਿੱਤਰ ਬਾਈਬਲ O.V. Bible (BSI)

5 ਤੁਸੀਂ ਸਮੇਂ ਨੂੰ ਲਾਹਾ ਜਾਣ ਕੇ ਬਾਹਰਲਿਆਂ ਦੇ ਅੱਗੇ ਹੋਸ਼ ਨਾਲ ਚੱਲੋ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਤੁਸੀਂ ਸਮੇਂ ਨੂੰ ਲਾਭਦਾਇਕ ਜਾਣ ਕੇ ਬਾਹਰਲਿਆਂ ਦੇ ਅੱਗੇ ਹੋਸ਼ ਨਾਲ ਚੱਲੋ।

See the chapter Copy

ਪਵਿੱਤਰ ਬਾਈਬਲ (Revised Common Language North American Edition)

5 ਅਵਿਸ਼ਵਾਸੀਆਂ ਦੇ ਨਾਲ ਸਮਝਦਾਰੀ ਵਾਲਾ ਵਰਤਾਅ ਕਰੋ ਅਤੇ ਜੋ ਸਮਾਂ ਤੁਹਾਨੂੰ ਮਿਲਿਆ ਹੈ ਉਸ ਦਾ ਸਹੀ ਉਪਯੋਗ ਕਰੋ ।

See the chapter Copy

ਪੰਜਾਬੀ ਮੌਜੂਦਾ ਤਰਜਮਾ

5 ਬੁੱਧੀਮਾਨ ਬਣੋ ਜਿਸ ਤਰੀਕੇ ਨਾਲ ਤੁਸੀਂ ਬਾਹਰਲੇ ਲੋਕਾਂ ਪ੍ਰਤੀ ਵਿਵਹਾਰ ਕਰਦੇ ਹੋ; ਹਰ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉ।

See the chapter Copy

ਪਵਿੱਤਰ ਬਾਈਬਲ

5 ਗੈਰ ਯਹੂਦੀਆਂ ਨਾਲ ਸਿਆਣਪ ਨਾਲ ਵਰਤਾਓ ਕਰੋ। ਆਪਣੇ ਸਮੇਂ ਨੂੰ ਵੱਧ ਤੋਂ ਵੱਧ ਚੰਗੀ ਤਰ੍ਹਾਂ ਵਰਤੋ।

See the chapter Copy




ਕੁਲੁੱਸੈ 4:5

Follow us:

Advertisements


Advertisements