Online Bible

- Advertisements -




ਕੁਲੁੱਸੈ 4:7 - Punjabi Standard Bible

7 ਤੁਖਿਕੁਸ, ਜੋ ਪਿਆਰਾ ਭਾਈ ਅਤੇ ਵਿਸ਼ਵਾਸਯੋਗ ਸੇਵਕ ਤੇ ਪ੍ਰਭੂ ਵਿੱਚ ਸੰਗੀ ਦਾਸ ਹੈ, ਤੁਹਾਨੂੰ ਮੇਰੇ ਵਿਖੇ ਸਾਰੀਆਂ ਗੱਲਾਂ ਦੱਸੇਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

7 ਤੁਖਿਕੁਸ ਜਿਹੜਾ ਪ੍ਰਭੁ ਵਿੱਚ ਪਿਆਰਾ ਭਾਈ ਅਤੇ ਮਾਤਬਰ ਸੇਵਕ ਅਤੇ ਮੇਰੇ ਨਾਲ ਦਾ ਦਾਸ ਹੈ ਮੇਰਾ ਸਾਰਾ ਹਾਲ ਚਾਲ ਤੁਹਾਨੂੰ ਦੱਸੇਗਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਤੁਖਿਕੁਸ ਜਿਹੜਾ ਪ੍ਰਭੂ ਵਿੱਚ ਪਿਆਰਾ ਭਾਈ ਅਤੇ ਜ਼ਿੰਮੇਵਾਰ ਸੇਵਕ ਅਤੇ ਮੇਰੇ ਨਾਲ ਦਾ ਦਾਸ ਹੈ ਮੇਰਾ ਸਾਰਾ ਹਾਲ ਤੁਹਾਨੂੰ ਦੱਸੇਗਾ।

See the chapter Copy

ਪਵਿੱਤਰ ਬਾਈਬਲ (Revised Common Language North American Edition)

7 ਤੁਖਿਕੁਸ ਤੁਹਾਨੂੰ ਮੇਰੇ ਬਾਰੇ ਸਭ ਸਮਾਚਾਰ ਦੇਵੇਗਾ । ਉਹ ਪ੍ਰਭੂ ਦੇ ਕੰਮ ਵਿੱਚ ਸਾਡਾ ਪਿਆਰਾ ਭਰਾ, ਵਿਸ਼ਵਾਸ ਯੋਗ ਸਹਾਇਕ ਅਤੇ ਸਾਡਾ ਸਾਥੀ ਸੇਵਕ ਹੈ ।

See the chapter Copy

ਪੰਜਾਬੀ ਮੌਜੂਦਾ ਤਰਜਮਾ

7 ਤੁਖਿਕੁਸ ਤੁਹਾਨੂੰ ਮੇਰੇ ਬਾਰੇ ਸਾਰੀਆਂ ਖਬਰਾਂ ਦੱਸੇਗਾ। ਉਹ ਪਿਆਰਾ ਭਰਾ, ਇੱਕ ਵਫ਼ਾਦਾਰ ਸੇਵਕ ਅਤੇ ਪ੍ਰਭੂ ਵਿੱਚ ਸਾਥੀ ਦਾਸ ਹੈ।

See the chapter Copy

ਪਵਿੱਤਰ ਬਾਈਬਲ

7 ਮਸੀਹ ਵਿੱਚ ਇੱਕ ਪਿਆਰਾ ਭਰਾ, ਤੁਖਿਕੁਸ। ਉਹ ਮੇਰੇ ਨਾਲ ਪ੍ਰਭੂ ਲਈ ਕੰਮ ਕਰਦਿਆਂ ਭਰੋਸੇਯੋਗ ਸੇਵਕ ਹੈ। ਉਹ ਤੁਹਾਨੂੰ ਮੇਰੇ ਬਾਰੇ ਸਾਰੀਆਂ ਖਬਰਾਂ ਦੇਵੇਗਾ। ਜਿਹੜੀਆਂ ਮੇਰੇ ਨਾਲ ਵਾਪਰ ਰਹੀਆਂ ਹਨ।

See the chapter Copy




ਕੁਲੁੱਸੈ 4:7

Follow us:

Advertisements


Advertisements