ਅਫ਼ਸੁਸ 1:16 - Punjabi Standard Bible16 ਆਪਣੀਆਂ ਪ੍ਰਾਰਥਨਾਵਾਂ ਵਿੱਚ ਤੁਹਾਨੂੰ ਯਾਦ ਕਰਦੇ ਹੋਏ ਤੁਹਾਡੇ ਲਈ ਧੰਨਵਾਦ ਕਰਨ ਤੋਂ ਨਹੀਂ ਰੁਕਦਾ। See the chapterਪਵਿੱਤਰ ਬਾਈਬਲ O.V. Bible (BSI)16 ਤਾਂ ਆਪਣੀਆਂ ਪ੍ਰਾਰਥਨਾਂ ਵਿੱਚ ਤੁਹਾਨੂੰ ਚੇਤੇ ਕਰਦਿਆਂ ਤੁਹਾਡੇ ਲਈ ਧੰਨਵਾਦ ਕਰਨ ਤੋਂ ਨਹੀਂ ਹਟਦਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਮੈਂ ਲਗਾਤਾਰ ਤੁਹਾਡੇ ਲਈ ਧੰਨਵਾਦ ਕਰਨ ਤੋਂ ਅਤੇ ਪ੍ਰਾਰਥਨਾ ਵਿੱਚ ਯਾਦ ਕਰਦਿਆਂ ਨਹੀਂ ਹਟਦਾ! See the chapterਪਵਿੱਤਰ ਬਾਈਬਲ (Revised Common Language North American Edition)16 ਮੈਂ ਉਸੇ ਸਮੇਂ ਤੋਂ ਲਗਾਤਾਰ ਤੁਹਾਡੇ ਲਈ ਪਰਮੇਸ਼ਰ ਦਾ ਧੰਨਵਾਦ ਅਤੇ ਤੁਹਾਨੂੰ ਆਪਣੀਆਂ ਪ੍ਰਾਰਥਨਾਵਾਂ ਵਿੱਚ ਯਾਦ ਕਰਦਾ ਆ ਰਿਹਾ ਹਾਂ । See the chapterਪੰਜਾਬੀ ਮੌਜੂਦਾ ਤਰਜਮਾ16 ਮੈਂ ਲਗਾਤਾਰ ਆਪਣੀਆਂ ਪ੍ਰਾਰਥਨਾਵਾਂ ਵਿੱਚ ਤੁਹਾਨੂੰ ਯਾਦ ਕਰਦੇ ਹੋਏ ਤੁਹਾਡੇ ਲਈ ਧੰਨਵਾਦ ਕਰਨਾ ਬੰਦ ਨਹੀਂ ਕੀਤਾ। See the chapter |