ਅਫ਼ਸੁਸ 1:19 - Punjabi Standard Bible19 ਅਤੇ ਇਹ ਵੀ ਕਿ ਉਸ ਦੀ ਸ਼ਕਤੀ ਦੇ ਪ੍ਰਭਾਵ ਦੇ ਕੰਮ ਅਨੁਸਾਰ ਉਸ ਦੀ ਸਮਰੱਥਾ ਸਾਡੇ ਲਈ ਜਿਹੜੇ ਵਿਸ਼ਵਾਸ ਕਰਦੇ ਹਾਂ ਕਿੰਨੀ ਮਹਾਨ ਹੈ, See the chapterਪਵਿੱਤਰ ਬਾਈਬਲ O.V. Bible (BSI)19 ਅਤੇ ਅਸਾਂ ਨਿਹਚਾਵਾਨਾਂ ਵੱਲ ਉਹ ਦੀ ਸਮਰੱਥਾ ਦਾ ਅਤਯੰਤ ਵੱਡਾਪਣ ਉਹ ਦੀ ਵੱਡੀ ਸ਼ਕਤੀ ਦੇ ਅਮਲ ਅਨੁਸਾਰ ਕੀ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਉਸ ਦੀ ਸਮਰੱਥਾ, ਸਾਡੇ ਵਿਸ਼ਵਾਸ ਕਰਨ ਵਾਲਿਆਂ ਦੇ ਲਈ ਬਹੁਤ ਮਹਾਨ ਹੈ! ਇਹ ਸਭ ਉਸ ਦੀ ਵੱਡੀ ਸ਼ਕਤੀ ਦੇ ਕਾਰਜ ਅਨੁਸਾਰ ਹੈ See the chapterਪਵਿੱਤਰ ਬਾਈਬਲ (Revised Common Language North American Edition)19 ਉਹਨਾਂ ਦੀ ਸਮਰੱਥਾ ਕਿੰਨੀ ਮਹਾਨ ਹੈ ਜਿਹੜੀ ਸਾਡੇ ਵਿਸ਼ਵਾਸ ਕਰਨ ਵਾਲਿਆਂ ਵਿੱਚ ਕੰਮ ਕਰਦੀ ਹੈ । ਇਹ ਸਮਰੱਥਾ ਹੀ ਮਹਾਨ ਬਲ ਹੈ See the chapterਪੰਜਾਬੀ ਮੌਜੂਦਾ ਤਰਜਮਾ19 ਅਤੇ ਸਾਡੇ ਵਿਸ਼ਵਾਸੀਆਂ ਲਈ ਉਸਦੀ ਸ਼ਕਤੀ ਕਿੰਨੀ ਮਹਾਨ ਹੈ। ਉਹ ਸ਼ਕਤੀ ਉਹੀ ਹੈ ਜੋ ਸ਼ਕਤੀਸ਼ਾਲੀ ਤਾਕਤ ਹੈ। See the chapterਪਵਿੱਤਰ ਬਾਈਬਲ19 ਅਤੇ ਤੁਸੀਂ ਜਾਣ ਜਾਵੋਂਗੇ ਕਿ ਸਾਡੇ ਵਿਸ਼ਵਾਸੀਆਂ ਲਈ, ਪਰਮੇਸ਼ੁਰ ਦੀ ਸ਼ਕਤੀ ਬਹੁਤ ਮਹਾਨ ਹੈ। See the chapter |