ਅਫ਼ਸੁਸ 1:20 - Punjabi Standard Bible20 ਜਿਸ ਨੂੰ ਉਸ ਨੇ ਮਸੀਹ ਵਿੱਚ ਪਰਗਟ ਕੀਤਾ ਜਦੋਂ ਉਸ ਨੇ ਉਸ ਨੂੰ ਮੁਰਦਿਆਂ ਵਿੱਚੋਂ ਜਿਵਾਇਆ ਅਤੇ ਸਵਰਗੀ ਸਥਾਨਾਂ ਵਿੱਚ ਆਪਣੇ ਸੱਜੇ ਹੱਥ See the chapterਪਵਿੱਤਰ ਬਾਈਬਲ O.V. Bible (BSI)20 ਜਿਹੜਾ ਉਹ ਨੇ ਮਸੀਹ ਵਿੱਚ ਕੀਤਾ ਜਦ ਉਸ ਨੇ ਮੁਰਦਿਆਂ ਵਿੱਚੋਂ ਜਿਵਾਲਿਆ ਅਤੇ ਸੁਰਗੀ ਥਾਵਾਂ ਵਿੱਚ ਆਪਣੇ ਸੱਜੇ ਹੱਥ ਬਹਾਲਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਜਿਹੜਾ ਉਹ ਨੇ ਮਸੀਹ ਵਿੱਚ ਕੀਤਾ ਜਦ ਉਸ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਤੇ ਸਵਰਗੀ ਥਾਵਾਂ ਵਿੱਚ ਆਪਣੇ ਸੱਜੇ ਹੱਥ ਬਿਠਾਇਆ! See the chapterਪਵਿੱਤਰ ਬਾਈਬਲ (Revised Common Language North American Edition)20 ਇਸੇ ਸਮਰੱਥਾ ਦੁਆਰਾ, ਉਹਨਾਂ ਨੇ ਮਸੀਹ ਨੂੰ ਮੁਰਦਿਆਂ ਵਿੱਚੋਂ ਜਿਊਂਦਾ ਕੀਤਾ ਅਤੇ ਉਹਨਾਂ ਨੂੰ ਸਵਰਗ ਵਿੱਚ ਆਪਣੇ ਸੱਜੇ ਹੱਥ ਵਿਰਾਜਮਾਨ ਕੀਤਾ ਹੈ । See the chapterਪੰਜਾਬੀ ਮੌਜੂਦਾ ਤਰਜਮਾ20 ਜਦੋਂ ਉਸ ਨੇ ਮਸੀਹ ਨੂੰ ਮੁਰਦਿਆਂ ਵਿੱਚੋਂ ਜੀਉਂਦਾ ਕੀਤਾ ਅਤੇ ਸਵਰਗੀ ਰਾਜਾਂ ਵਿੱਚ ਉਸ ਨੂੰ ਆਪਣੇ ਸੱਜੇ ਹੱਥ ਬਿਠਾਇਆ, See the chapterਪਵਿੱਤਰ ਬਾਈਬਲ20 ਇਹ ਮਹਾਨ ਸ਼ਕਤੀ ਉਹੀ ਹੈ ਜਿਹੜੀ ਪਰਮੇਸ਼ੁਰ ਨੇ ਮਸੀਹ ਨੂੰ ਮੌਤ ਤੋਂ ਜਿਵਾਲਣ ਲਈ ਵਰਤੀ ਸੀ। ਪਰਮੇਸ਼ੁਰ ਨੇ ਮਸੀਹ ਨੂੰ ਸਵਰਗੀ ਥਾਵਾਂ ਵਿੱਚ ਆਪਣੇ ਸੱਜੇ ਪਾਸੇ ਬਿਠਾਇਆ। See the chapter |