ਅਫ਼ਸੁਸ 1:21 - Punjabi Standard Bible21 ਸਾਰੀ ਪ੍ਰਧਾਨਤਾ, ਇਖ਼ਤਿਆਰ, ਸਮਰੱਥਾ, ਪ੍ਰਭੁਤਾ ਅਤੇ ਹਰ ਇੱਕ ਨਾਮ ਤੋਂ ਉਤਾਂਹ ਬਿਠਾਇਆ, ਜੋ ਨਾ ਕੇਵਲ ਇਸ ਯੁਗ ਵਿੱਚ ਸਗੋਂ ਆਉਣ ਵਾਲੇ ਯੁਗ ਵਿੱਚ ਵੀ ਲਿਆ ਜਾਵੇਗਾ। See the chapterਪਵਿੱਤਰ ਬਾਈਬਲ O.V. Bible (BSI)21 ਉਹ ਹਰੇਕ ਹਕੂਮਤ, ਇਖ਼ਤਿਆਰ, ਕੁਦਰਤ, ਰਿਆਸਤ, ਅਤੇ ਹਰੇਕ ਨਾਉਂ ਦੇ ਉਤਾਹਾਂ ਹੈ ਜੋ ਨਾ ਕੇਵਲ ਇਸ ਜੁੱਗ ਵਿੱਚ ਸਗੋਂ ਆਉਣ ਵਾਲੇ ਜੁੱਗ ਵਿੱਚ ਭੀ ਲਈਦਾ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਉਹ ਹਰੇਕ ਹਕੂਮਤ, ਅਧਿਕਾਰ, ਸਮਰੱਥਾ, ਰਿਆਸਤ, ਅਤੇ ਹਰੇਕ ਨਾਮ ਦੇ ਉਤਾਹਾਂ ਹੈ ਜੋ ਨਾ ਕੇਵਲ ਇਸ ਜੁੱਗ ਵਿੱਚ ਸਗੋਂ ਆਉਣ ਵਾਲੇ ਜੁੱਗ ਵਿੱਚ ਵੀ ਲੈਂਦੇ ਹਾਂ! See the chapterਪਵਿੱਤਰ ਬਾਈਬਲ (Revised Common Language North American Edition)21 ਉੱਥੋਂ ਹੀ ਮਸੀਹ ਸਾਰੇ ਸ਼ਾਸਕਾਂ, ਅਧਿਕਾਰੀਆਂ, ਸ਼ਕਤੀਆਂ ਅਤੇ ਹਾਕਮਾਂ ਉੱਤੇ ਰਾਜ ਕਰਦੇ ਹਨ । ਉਹਨਾਂ ਦਾ ਨਾਮ ਸਭ ਨਾਵਾਂ ਤੋਂ ਨਾ ਕੇਵਲ ਇਸ ਯੁੱਗ ਵਿੱਚ ਸਗੋਂ ਆਉਣ ਵਾਲੇ ਯੁੱਗਾਂ ਤੱਕ ਉੱਚਾ ਹੈ । See the chapterਪੰਜਾਬੀ ਮੌਜੂਦਾ ਤਰਜਮਾ21 ਉਹ ਸਾਰੀ ਤਾਕਤ, ਰਾਜ, ਸ਼ਕਤੀ, ਅਧਿਕਾਰ ਅਤੇ ਹਰ ਨਾਮ ਤੋਂ ਉੱਪਰ, ਭਾਵੇਂ ਇਸ ਯੁੱਗ ਦਾ ਹੋਵੇ ਜਾਂ ਆਉਣ ਵਾਲੇ ਯੁੱਗ। See the chapterਪਵਿੱਤਰ ਬਾਈਬਲ21 ਪਰਮੇਸ਼ੁਰ ਨੇ ਮਸੀਹ ਨੂੰ, ਸਾਰੇ ਹਾਕਮਾਂ, ਅਧਿਕਾਰਾਂ, ਸ਼ਕਤੀਆਂ ਅਤੇ ਰਾਜਿਆਂ ਨਾਲੋਂ ਵੱਧੇਰੇ ਮਹੱਤਵਪੂਰਣ ਬਣਾਇਆ। ਮਸੀਹ ਹਰ ਚੀਜ਼ ਨਾਲੋਂ ਵੀ ਵੱਧੇਰੇ ਸ਼ਕਤੀਸ਼ਾਲੀ ਹੈ ਜੋ ਵੀ ਇਸ ਦੁਨੀਆਂ ਵਿੱਚ ਜਾਂ ਭਵਿੱਖ ਦੀ ਦੁਨੀਆਂ ਵਿੱਚ ਤਾਕਤ ਰੱਖਦਾ ਹੈ। See the chapter |