ਅਫ਼ਸੁਸ 2:13 - Punjabi Standard Bible13 ਪਰ ਹੁਣ ਤੁਸੀਂ ਜਿਹੜੇ ਪਹਿਲਾਂ ਦੂਰ ਸੀ, ਮਸੀਹ ਯਿਸੂ ਵਿੱਚ ਉਸ ਦੇ ਲਹੂ ਦੇ ਦੁਆਰਾ ਨੇੜੇ ਲਿਆਂਦੇ ਗਏ ਹੋ। See the chapterਪਵਿੱਤਰ ਬਾਈਬਲ O.V. Bible (BSI)13 ਪਰ ਹੁਣ ਮਸੀਹ ਯਿਸੂ ਵਿੱਚ ਤੁਸੀਂ ਜੋ ਅੱਗੇ ਦੂਰ ਸਾਓ ਮਸੀਹ ਦੇ ਲਹੂ ਦੇ ਕਾਰਨ ਨੇੜੇ ਕੀਤੇ ਗਏ ਹੋ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਪਰ ਹੁਣ ਮਸੀਹ ਯਿਸੂ ਵਿੱਚ ਤੁਸੀਂ ਜੋ ਪਹਿਲਾਂ ਦੂਰ ਸੀ, ਮਸੀਹ ਦੇ ਲਹੂ ਦੇ ਦੁਆਰਾ ਨੇੜੇ ਕੀਤੇ ਗਏ ਹੋ! See the chapterਪਵਿੱਤਰ ਬਾਈਬਲ (Revised Common Language North American Edition)13 ਪਰ ਹੁਣ ਮਸੀਹ ਯਿਸੂ ਦੇ ਵਿੱਚ ਤੁਸੀਂ ਜਿਹੜੇ ਉਸ ਸਮੇਂ ਦੂਰ ਸੀ, ਮਸੀਹ ਦੇ ਖ਼ੂਨ ਦੁਆਰਾ ਨੇੜੇ ਲਿਆਂਦੇ ਗਏ ਹੋ । See the chapterਪੰਜਾਬੀ ਮੌਜੂਦਾ ਤਰਜਮਾ13 ਪਰ ਹੁਣ ਮਸੀਹ ਯਿਸ਼ੂ ਵਿੱਚ ਤੁਸੀਂ ਜੋ ਕਦੇ ਦੂਰ ਹੋ ਗਏ ਸੀ, ਮਸੀਹ ਦੇ ਲਹੂ ਦੁਆਰਾ ਨੇੜੇ ਲਿਆਏ ਗਏ ਹੋ। See the chapterਪਵਿੱਤਰ ਬਾਈਬਲ13 ਇਸ ਤਰ੍ਹਾਂ ਇੱਕ ਸਮੇਂ ਤੁਸੀਂ ਪਰਮੇਸ਼ੁਰ ਤੋਂ ਬਹੁਤ ਦੂਰ ਸੀ। ਪਰ ਹੁਣ ਤੁਸੀਂ ਮਸੀਹ ਯਿਸੂ ਵਿੱਚ ਉਸ ਦੇ ਲਹੂ ਰਾਹੀਂ ਪਰਮੇਸ਼ੁਰ ਦੇ ਨੇੜੇ ਲਿਆਏ ਗਏ ਹੋ। See the chapter |