Online Bible

- Advertisements -




ਅਫ਼ਸੁਸ 2:17 - Punjabi Standard Bible

17 ਉਸ ਨੇ ਆ ਕੇ ਤੁਹਾਨੂੰ ਜਿਹੜੇ ਦੂਰ ਸੀ ਅਤੇ ਉਨ੍ਹਾਂ ਨੂੰ ਜਿਹੜੇ ਨੇੜੇ ਸੀ, ਮੇਲ-ਮਿਲਾਪ ਦੀ ਖੁਸ਼ਖ਼ਬਰੀ ਸੁਣਾਈ।

See the chapter Copy

ਪਵਿੱਤਰ ਬਾਈਬਲ O.V. Bible (BSI)

17 ਅਤੇ ਉਸ ਨੇ ਆਣ ਕੇ ਤੁਹਾਨੂੰ ਜਿਹੜੇ ਦੂਰ ਸਾਓ ਮਿਲਾਪ ਦੀ ਅਤੇ ਉਨ੍ਹਾਂ ਨੂੰ ਜਿਹੜੇ ਨੇੜੇ ਸਨ ਮਿਲਾਪ ਦੀ ਖੁਸ਼ ਖਬਰੀ ਸੁਣਾਈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਅਤੇ ਉਸ ਨੇ ਆਣ ਕੇ ਤੁਹਾਨੂੰ ਜਿਹੜੇ ਦੂਰ ਸਨ, ਉਨ੍ਹਾਂ ਨੂੰ ਜਿਹੜੇ ਨੇੜੇ ਸਨ ਦੋਵਾਂ ਨੂੰ ਮੇਲ-ਮਿਲਾਪ ਦੀ ਖੁਸ਼ਖਬਰੀ ਸੁਣਾਈ!

See the chapter Copy

ਪਵਿੱਤਰ ਬਾਈਬਲ (Revised Common Language North American Edition)

17 ਮਸੀਹ ਨੇ ਆ ਕੇ ਤੁਹਾਡੇ ਲਈ ਜਿਹੜੇ ਪਰਮੇਸ਼ਰ ਤੋਂ ਦੂਰ ਸੀ ਅਤੇ ਯਹੂਦੀਆਂ ਲਈ ਵੀ ਜਿਹੜੇ ਉਹਨਾਂ ਦੇ ਨੇੜੇ ਸੀ, ਸ਼ਾਂਤੀ ਦੇ ਸ਼ੁਭ ਸਮਾਚਾਰ ਦਾ ਪ੍ਰਚਾਰ ਕੀਤਾ ।

See the chapter Copy

ਪੰਜਾਬੀ ਮੌਜੂਦਾ ਤਰਜਮਾ

17 ਅਤੇ ਮਸੀਹ ਨੇ ਆ ਕੇ ਦੋਹਾਂ ਨੂੰ ਜਿਹੜੇ ਦੂਰ ਸਨ ਅਤੇ ਨੇੜੇ ਸਨ, ਸ਼ਾਂਤੀ ਦੀ ਖੁਸ਼ਖ਼ਬਰੀ ਸੁਣਾਈ।

See the chapter Copy

ਪਵਿੱਤਰ ਬਾਈਬਲ

17 ਮਸੀਹ ਆਇਆ ਅਤੇ ਉਸ ਨੇ ਸ਼ਾਂਤੀ ਦਾ ਪ੍ਰਚਾਰ ਤੁਹਾਡੇ ਸਭਨਾਂ ਵਿੱਚ ਕੀਤਾ ਤੁਸੀਂ ਜੋ ਪਰਮੇਸ਼ੁਰ ਤੋਂ ਦੂਰ ਹੋ ਅਤੇ ਤੁਸੀਂ ਜਿਹੜੇ ਪਰਮੇਸ਼ੁਰ ਦੇ ਨਜ਼ਦੀਕ ਹੋ।

See the chapter Copy




ਅਫ਼ਸੁਸ 2:17

Follow us:

Advertisements


Advertisements