ਅਫ਼ਸੁਸ 2:18 - Punjabi Standard Bible18 ਕਿਉਂਕਿ ਉਸੇ ਦੇ ਰਾਹੀਂ ਇੱਕੋ ਆਤਮਾ ਦੁਆਰਾ ਸਾਡੀ ਦੋਹਾਂ ਦੀ ਪਹੁੰਚ ਪਿਤਾ ਤੱਕ ਹੁੰਦੀ ਹੈ। See the chapterਪਵਿੱਤਰ ਬਾਈਬਲ O.V. Bible (BSI)18 ਕਿਉਂ ਜੋ ਉਸੇ ਦੇ ਦੁਆਰਾ ਇੱਕੋ ਆਤਮਾ ਵਿੱਚ ਪਿਤਾ ਵੱਲ ਅਸਾਂ ਦੋਹਾਂ ਦੀ ਢੋਈ ਹੁੰਦੀ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਕਿਉਂ ਜੋ ਉਸੇ ਦੇ ਦੁਆਰਾ ਇੱਕੋ ਆਤਮਾ ਵਿੱਚ ਪਿਤਾ ਵੱਲ ਸਾਡੇ ਦੋਵਾਂ ਦੀ ਪਹੁੰਚ ਹੁੰਦੀ ਹੈ! See the chapterਪਵਿੱਤਰ ਬਾਈਬਲ (Revised Common Language North American Edition)18 ਇਸ ਲਈ ਮਸੀਹ ਦੇ ਦੁਆਰਾ, ਸਾਨੂੰ ਦੋਵੇਂ ਕੌਮਾਂ ਨੂੰ ਇੱਕੋ ਆਤਮਾ ਵਿੱਚ ਪਿਤਾ ਦੇ ਸਾਹਮਣੇ ਜਾਣ ਦਾ ਬਰਾਬਰ ਅਧਿਕਾਰ ਮਿਲਿਆ ਹੈ । See the chapterਪੰਜਾਬੀ ਮੌਜੂਦਾ ਤਰਜਮਾ18 ਉਸਦੇ ਰਾਹੀਂ ਅਸੀਂ ਦੋਵੇਂ ਇੱਕ ਆਤਮਾ ਦੁਆਰਾ ਪਿਤਾ ਤੱਕ ਪਹੁੰਚ ਕਰ ਸਕਦੇ ਹਾਂ। See the chapterਪਵਿੱਤਰ ਬਾਈਬਲ18 ਹਾਂ, ਮਸੀਹ ਰਾਹੀਂ, ਸਾਡੇ ਦੋਹਾਂ ਸਮੂਹਾਂ ਨੂੰ ਇੱਕ ਆਤਮਾ ਵਿੱਚ ਪਿਤਾ ਕੋਲ ਆਉਣ ਦਾ ਹੱਕ ਹੈ। See the chapter |