ਅਫ਼ਸੁਸ 2:21 - Punjabi Standard Bible21 ਉਸੇ ਵਿੱਚ ਸਾਰੀ ਇਮਾਰਤ ਇੱਕ-ਇੱਕ ਕਰਕੇ ਜੁੜਦੀ ਹੋਈ ਪ੍ਰਭੂ ਵਿੱਚ ਪਵਿੱਤਰ ਹੈਕਲ ਬਣਦੀ ਜਾਂਦੀ ਹੈ See the chapterਪਵਿੱਤਰ ਬਾਈਬਲ O.V. Bible (BSI)21 ਜਿਹ ਦੇ ਵਿੱਚ ਸਾਰੀ ਇਮਾਰਤ ਇੱਕ ਸੰਗ ਜੁੜ ਕੇ ਪ੍ਰਭੁ ਵਿੱਚ ਪਵਿੱਤਰ ਹੈਕਲ ਬਣਦੀ ਜਾਂਦੀ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਜਿਹ ਦੇ ਵਿੱਚ ਸਾਰੀ ਇਮਾਰਤ ਇੱਕ ਸੰਗ ਜੁੜ ਕੇ ਪ੍ਰਭੂ ਵਿੱਚ ਪਵਿੱਤਰ ਹੈਕਲ ਬਣਦੀ ਜਾਂਦੀ ਹੈ। See the chapterਪਵਿੱਤਰ ਬਾਈਬਲ (Revised Common Language North American Edition)21 ਅਤੇ ਯਿਸੂ ਵਿੱਚ ਸਾਰੀ ਇਮਾਰਤ ਮਿਲ ਕੇ ਪ੍ਰਭੂ ਦਾ ਪਵਿੱਤਰ ਹੈਕਲ ਬਣਦਾ ਜਾਂਦਾ ਹੈ See the chapterਪੰਜਾਬੀ ਮੌਜੂਦਾ ਤਰਜਮਾ21 ਉਸ ਵਿੱਚ ਸਾਰੀ ਇਮਾਰਤ ਜੁੜ ਜਾਂਦੀ ਹੈ ਅਤੇ ਇਕੱਠੇ ਹੋ ਕੇ ਪ੍ਰਭੂ ਲਈ ਪਵਿੱਤਰ ਮੰਦਰ ਬਣ ਜਾਂਦੀ ਹੈ। See the chapterਪਵਿੱਤਰ ਬਾਈਬਲ21 ਇਹ ਸਾਰੀ ਇਮਾਰਤ ਮਸੀਹ ਵਿੱਚ ਸੰਯੁਕਤ ਹੈ। ਅਤੇ ਇਸ ਨੂੰ ਵੱਧਾਕੇ, ਮਸੀਹ ਇਸ ਨੂੰ ਪ੍ਰਭੂ ਵਿੱਚ ਇੱਕ ਪਵਿੱਤਰ ਮੰਦਰ ਬਣਾ ਦਿੰਦਾ ਹੈ। See the chapter |