Online Bible

- Advertisements -




ਅਫ਼ਸੁਸ 2:6 - Punjabi Standard Bible

6 ਉਸੇ ਨੇ ਸਾਨੂੰ ਮਸੀਹ ਯਿਸੂ ਦੇ ਨਾਲ ਜਿਵਾਇਆ ਅਤੇ ਉਸ ਦੇ ਨਾਲ ਸਵਰਗੀ ਸਥਾਨਾਂ ਵਿੱਚ ਬਿਠਾਇਆ,

See the chapter Copy

ਪਵਿੱਤਰ ਬਾਈਬਲ O.V. Bible (BSI)

6 ਅਤੇ ਉਹ ਨੇ ਸਾਨੂੰ ਉਸ ਦੇ ਨਾਲ ਉਠਾਇਆ ਅਰ ਸਾਨੂੰ ਮਸੀਹ ਯਿਸੂ ਵਿੱਚ ਸੁਰਗੀ ਥਾਵਾਂ ਉੱਤੇ ਉਸ ਦੇ ਨਾਲ ਬਹਾਲਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਅਤੇ ਪਰਮੇਸ਼ੁਰ ਨੇ ਸਾਨੂੰ ਉਸ ਦੇ ਨਾਲ ਉੱਠਾਇਆ ਅਤੇ ਸਾਨੂੰ ਮਸੀਹ ਯਿਸੂ ਵਿੱਚ ਸਵਰਗੀ ਥਾਵਾਂ ਉੱਤੇ ਉਸ ਦੇ ਨਾਲ ਬਿਠਾਇਆ!

See the chapter Copy

ਪਵਿੱਤਰ ਬਾਈਬਲ (Revised Common Language North American Edition)

6 ਉਹਨਾਂ ਨੇ ਮਸੀਹ ਯਿਸੂ ਦੇ ਨਾਲ ਸਾਨੂੰ ਜਿਊਂਦਾ ਕੀਤਾ ਅਤੇ ਸਵਰਗ ਵਿੱਚ ਉਹਨਾਂ ਦੇ ਨਾਲ ਬਿਠਾਇਆ ।

See the chapter Copy

ਪੰਜਾਬੀ ਮੌਜੂਦਾ ਤਰਜਮਾ

6 ਅਤੇ ਪਰਮੇਸ਼ਵਰ ਨੇ ਸਾਨੂੰ ਮਸੀਹ ਦੇ ਨਾਲ ਜੀਵਤ ਕੀਤਾ ਅਤੇ ਸਾਨੂੰ ਉਸਦੇ ਨਾਲ ਮਸੀਹ ਯਿਸ਼ੂ ਵਿੱਚ ਸਵਰਗੀ ਥਾਵਾਂ ਉੱਤੇ ਬਿਠਾਇਆ,

See the chapter Copy

ਪਵਿੱਤਰ ਬਾਈਬਲ

6 ਅਤੇ ਪਰਮੇਸ਼ੁਰ ਨੇ ਸਾਨੂੰ ਮਸੀਹ ਸਮੇਤ ਉੱਪਰ ਉੱਠਾਇਆ ਅਤੇ ਸਾਨੂੰ ਉਸ ਦੇ ਨਾਲ ਸਵਰਗੀ ਥਾਵਾਂ ਵਿੱਚ ਬਿਠਾਇਆ। ਪਰਮੇਸ਼ੁਰ ਨੇ ਇਹ ਸਭ ਕੁਝ ਸਾਡੇ ਲਈ ਕੀਤਾ ਜੋ ਮਸੀਹ ਯਿਸੂ ਵਿੱਚ ਹਨ।

See the chapter Copy




ਅਫ਼ਸੁਸ 2:6

Follow us:

Advertisements


Advertisements