Online Bible

- Advertisements -




ਅਫ਼ਸੁਸ 3:10 - Punjabi Standard Bible

10 ਤਾਂਕਿ ਹੁਣ ਕਲੀਸਿਯਾ ਦੇ ਦੁਆਰਾ ਪਰਮੇਸ਼ਰ ਦੇ ਵੱਖ-ਵੱਖ ਤਰ੍ਹਾਂ ਦੇ ਗਿਆਨ ਨੂੰ ਉਨ੍ਹਾਂ ਹਕੂਮਤਾਂ ਅਤੇ ਇਖ਼ਤਿਆਰਾਂ ਉੱਤੇ ਪਰਗਟ ਕੀਤਾ ਜਾਵੇ ਜਿਹੜੇ ਅਕਾਸ਼ਾਂ ਵਿੱਚ ਹਨ।

See the chapter Copy

ਪਵਿੱਤਰ ਬਾਈਬਲ O.V. Bible (BSI)

10 ਭਈ ਹੁਣ ਕਲੀਸਿਯਾ ਦੇ ਰਾਹੀਂ ਸੁਰਗੀ ਥਾਵਾਂ ਵਿੱਚ ਹਕੂਮਤਾਂ ਅਤੇ ਇਖ਼ਤਿਆਰਾਂ ਉੱਤੇ ਪਰਮੇਸ਼ੁਰ ਦਾ ਨਾਨਾ ਪਰਕਾਰ ਦਾ ਗਿਆਨ ਪਰਗਟ ਕੀਤਾ ਜਾਵੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਕਿ ਹੁਣ ਕਲੀਸਿਯਾ ਦੇ ਰਾਹੀਂ ਸਵਰਗੀ ਥਾਵਾਂ ਵਿੱਚ ਹਕੂਮਤਾਂ ਅਤੇ ਅਧਿਕਾਰਾਂ ਉੱਤੇ ਪਰਮੇਸ਼ੁਰ ਦਾ ਨਾਨਾ ਪਰਕਾਰ ਦਾ ਗਿਆਨ ਪਰਗਟ ਕੀਤਾ ਜਾਵੇ!

See the chapter Copy

ਪਵਿੱਤਰ ਬਾਈਬਲ (Revised Common Language North American Edition)

10 ਤਾਂ ਜੋ ਇਸ ਯੁੱਗ ਵਿੱਚ ਕਲੀਸੀਯਾ ਦੇ ਦੁਆਰਾ ਪਰਮੇਸ਼ਰ ਦੀ ਬਹੁਗੁਣੀ ਬੁੱਧ, ਅਕਾਸ਼ੀ ਹਕੂਮਤਾਂ ਅਤੇ ਅਧਿਕਾਰੀਆਂ ਉੱਤੇ ਪ੍ਰਗਟ ਹੋਵੇ ।

See the chapter Copy

ਪੰਜਾਬੀ ਮੌਜੂਦਾ ਤਰਜਮਾ

10 ਤਾਂ ਜੋ ਪਰਮੇਸ਼ਵਰ ਦੇ ਕਈ ਪ੍ਰਕਾਰ ਦਾ ਗਿਆਨ ਹੁਣ ਕਲੀਸਿਆ ਦੁਆਰਾ ਸਵਰਗੀ ਥਾਵਾਂ ਵਿੱਚ ਹਕੂਮਤਾਂ ਅਤੇ ਅਧਿਕਾਰਾਂ ਉੱਤੇ ਪ੍ਰਗਟ ਕੀਤਾ ਜਾ ਸਕੇ,

See the chapter Copy

ਪਵਿੱਤਰ ਬਾਈਬਲ

10 ਪਰਮੇਸ਼ੁਰ ਦਾ ਮਨੋਰਥ ਸੀ ਕਿ ਸਮੂਹ ਹਾਕਮਾਂ ਅਤੇ ਸਵਰਗੀ ਥਾਵਾਂ ਦੇ ਅਧਿਕਾਰਾਂ ਨੂੰ ਵੱਖ-ਵੱਖ ਰਾਹਾਂ ਦਾ ਪਤਾ ਹੋਣਾ ਚਾਹੀਦਾ ਹੈ ਜਿਸ ਰਾਹੀਂ ਪਰਮੇਸ਼ੁਰ ਆਪਣੀ ਸਿਆਣਪ ਵਿਖਾਉਂਦਾ ਹੈ। ਉਹ ਇਸ ਨੂੰ ਕਲੀਸਿਯਾ ਦੇ ਕਾਰਣ ਜਾਨਣਗੇ।

See the chapter Copy




ਅਫ਼ਸੁਸ 3:10

Follow us:

Advertisements


Advertisements