Online Bible

- Advertisements -




ਅਫ਼ਸੁਸ 3:11 - Punjabi Standard Bible

11 ਇਹ ਉਸ ਸਦੀਪਕ ਇਰਾਦੇ ਦੇ ਅਨੁਸਾਰ ਹੈ ਜੋ ਉਸ ਨੇ ਮਸੀਹ ਯਿਸੂ ਸਾਡੇ ਪ੍ਰਭੂ ਵਿੱਚ ਠਾਣਿਆ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

11 ਉਸ ਸਦੀਪਕ ਮਨਸ਼ਾ ਦੇ ਅਨੁਸਾਰ ਜਿਹੜੀ ਉਹ ਨੇ ਮਸੀਹ ਯਿਸੂ ਸਾਡੇ ਪ੍ਰਭੁ ਵਿੱਚ ਧਾਰੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਉਸ ਸਦੀਪਕ ਇੱਛਾ ਦੇ ਅਨੁਸਾਰ ਜਿਹੜੀ ਉਸ ਨੇ ਮਸੀਹ ਯਿਸੂ ਸਾਡੇ ਪ੍ਰਭੂ ਵਿੱਚ ਪੂਰੀ ਕੀਤੀ!

See the chapter Copy

ਪਵਿੱਤਰ ਬਾਈਬਲ (Revised Common Language North American Edition)

11 ਇਹ ਉਸ ਅਨੰਤ ਉਦੇਸ਼ ਦੇ ਅਨੁਸਾਰ ਹੋਇਆ ਜਿਹੜਾ ਪਰਮੇਸ਼ਰ ਨੇ ਸਾਡੇ ਪ੍ਰਭੂ ਮਸੀਹ ਯਿਸੂ ਵਿੱਚ ਪੂਰਾ ਕੀਤਾ ।

See the chapter Copy

ਪੰਜਾਬੀ ਮੌਜੂਦਾ ਤਰਜਮਾ

11 ਇਹ ਸਦੀਪਕ ਯੋਜਨਾ ਸੀ ਜੋ ਪਰਮੇਸ਼ਵਰ ਨੇ ਮਸੀਹ ਯਿਸ਼ੂ ਸਾਡੇ ਪ੍ਰਭੂ ਵਿੱਚ ਪੂਰਾ ਕੀਤੀ।

See the chapter Copy

ਪਵਿੱਤਰ ਬਾਈਬਲ

11 ਇਹ ਉਹ ਯੋਜਨਾ ਸੀ ਜੋ ਪਰਮੇਸ਼ੁਰ ਨੇ ਆਦਿਕਾਲ ਤੋਂ ਬਣਾਈ ਸੀ। ਪਰਮੇਸ਼ੁਰ ਨੇ ਆਪਣੀ ਯੋਜਨਾ ਅਨੁਸਾਰ ਹੀ ਕੀਤਾ ਜਿਹੜੀ ਉਸ ਨੇ ਸਾਡੇ ਪ੍ਰਭੂ ਮਸੀਹ ਯਿਸੂ ਰਾਹੀਂ ਬਣਾਈ ਸੀ।

See the chapter Copy




ਅਫ਼ਸੁਸ 3:11

Follow us:

Advertisements


Advertisements