ਅਫ਼ਸੁਸ 3:12 - Punjabi Standard Bible12 ਉਸੇ ਵਿੱਚ ਅਤੇ ਉਸੇ ਉੱਤੇ ਵਿਸ਼ਵਾਸ ਕਰਨ ਦੁਆਰਾ ਸਾਨੂੰ ਭਰੋਸੇ ਨਾਲ ਪਰਮੇਸ਼ਰ ਤੱਕ ਪਹੁੰਚ ਕਰਨ ਦੀ ਦਲੇਰੀ ਹੈ। See the chapterਪਵਿੱਤਰ ਬਾਈਬਲ O.V. Bible (BSI)12 ਜਿਹ ਦੇ ਵਿੱਚ ਉਸ ਉੱਤੇ ਨਿਹਚਾ ਕਰਨ ਦੇ ਦੁਆਰਾ ਸਾਨੂੰ ਦਿਲੇਰੀ ਅਤੇ ਢੋਈ ਭਰੋਸੇ ਨਾਲ ਪਰਾਪਤ ਹੁੰਦੀ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਜਿਸ ਦੇ ਵਿੱਚ ਉਸ ਉੱਤੇ ਵਿਸ਼ਵਾਸ ਕਰਨ ਦੇ ਦੁਆਰਾ ਸਾਨੂੰ ਦਲੇਰੀ ਅਤੇ ਭਰੋਸੇ ਰਾਹੀਂ ਪਹੁੰਚ ਪ੍ਰਾਪਤ ਹੁੰਦੀ ਹੈ! See the chapterਪਵਿੱਤਰ ਬਾਈਬਲ (Revised Common Language North American Edition)12 ਮਸੀਹ ਵਿੱਚ ਅਤੇ ਉਹਨਾਂ ਵਿੱਚ ਆਪਣੇ ਵਿਸ਼ਵਾਸ ਦੇ ਰਾਹੀਂ ਹੁਣ ਅਸੀਂ ਨਿਡਰ ਹੋ ਕੇ ਸੰਪੂਰਨ ਭਰੋਸੇ ਦੇ ਨਾਲ ਪਰਮੇਸ਼ਰ ਦੇ ਕੋਲ ਜਾ ਸਕਦੇ ਹਾਂ । See the chapterਪੰਜਾਬੀ ਮੌਜੂਦਾ ਤਰਜਮਾ12 ਮਸੀਹ ਅਤੇ ਉਸ ਵਿੱਚ ਸਾਡੀ ਨਿਹਚਾ ਕਰਕੇ ਅਸੀਂ ਸੁਤੰਤਰਤਾ ਅਤੇ ਵਿਸ਼ਵਾਸ ਨਾਲ ਪਰਮੇਸ਼ਵਰ ਦੇ ਕੋਲ ਜਾ ਸਕਦੇ ਹਾਂ। See the chapterਪਵਿੱਤਰ ਬਾਈਬਲ12 ਮਸੀਹ ਵਿੱਚ, ਅਸੀਂ ਅਜ਼ਾਦੀ ਨਾਲ ਪਰਮੇਸ਼ੁਰ ਸਾਹਮਣੇ ਨਿਰਭੈ ਹੋਕੇ ਆ ਸੱਕਦੇ ਹਾਂ। ਇਹ ਗੱਲ ਅਸੀਂ ਮਸੀਹ ਵਿੱਚ ਆਪਣੇ ਵਿਸ਼ਵਾਸ ਰਾਹੀਂ ਕਰ ਸੱਕਦੇ ਹਾਂ। See the chapter |