ਅਫ਼ਸੁਸ 3:15 - Punjabi Standard Bible15 ਜਿਸ ਤੋਂ ਸਵਰਗ ਅਤੇ ਧਰਤੀ ਦੇ ਹਰੇਕ ਘਰਾਣੇ ਦਾ ਨਾਮ ਸੱਦਿਆ ਜਾਂਦਾ ਹੈ See the chapterਪਵਿੱਤਰ ਬਾਈਬਲ O.V. Bible (BSI)15 ਜਿਸ ਤੋਂ ਅਕਾਸ਼ ਅਤੇ ਧਰਤੀ ਉਤਲੇ ਹਰੇਕ ਘਰਾਣੇ ਦਾ ਨਾਉਂ ਆਖੀਦਾ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਜਿਸ ਤੋਂ ਸਵਰਗ ਅਤੇ ਧਰਤੀ ਉੱਤੇ ਹਰੇਕ ਘਰਾਣੇ ਦਾ ਨਾਮ ਰੱਖਿਆ ਜਾਂਦਾ ਹੈ! See the chapterਪਵਿੱਤਰ ਬਾਈਬਲ (Revised Common Language North American Edition)15 ਜਿਹਨਾਂ ਤੋਂ ਅਕਾਸ਼ ਅਤੇ ਧਰਤੀ ਦਾ ਹਰ ਪਰਿਵਾਰ ਆਪਣਾ ਨਾਂ ਪ੍ਰਾਪਤ ਕਰਦਾ ਹੈ । See the chapterਪੰਜਾਬੀ ਮੌਜੂਦਾ ਤਰਜਮਾ15 ਜਿਸ ਤੋਂ ਸਵਰਗ ਅਤੇ ਧਰਤੀ ਉੱਤੇ ਹਰ ਪਰਿਵਾਰ ਦਾ ਨਾਮ ਰੱਖਿਆ ਜਾਂਦਾ ਹੈ। See the chapterਪਵਿੱਤਰ ਬਾਈਬਲ15 ਧਰਤੀ ਅਤੇ ਸਵਰਗ ਉੱਤੇ ਹਰ ਪਰਿਵਾਰ ਆਪਣਾ ਅਸਲੀ ਨਾਮ ਉਸਤੋਂ ਪ੍ਰਾਪਤ ਕਰਦਾ ਹੈ। See the chapter |