ਅਫ਼ਸੁਸ 3:16 - Punjabi Standard Bible16 ਕਿ ਉਹ ਆਪਣੀ ਮਹਿਮਾ ਦੇ ਧਨ ਅਨੁਸਾਰ ਤੁਹਾਨੂੰ ਇਹ ਬਖਸ਼ੇ ਕਿ ਤੁਸੀਂ ਉਸ ਦੇ ਆਤਮਾ ਦੁਆਰਾ ਆਪਣੇ ਅੰਦਰੂਨੀ ਮਨੁੱਖ ਵਿੱਚ ਸਮਰੱਥਾ ਪ੍ਰਾਪਤ ਕਰਕੇ ਬਲਵੰਤ ਹੋ ਜਾਓ See the chapterਪਵਿੱਤਰ ਬਾਈਬਲ O.V. Bible (BSI)16 ਭਈ ਉਹ ਆਪਣੇ ਪਰਤਾਪ ਦੇ ਧਨ ਅਨੁਸਾਰ ਤੁਹਾਨੂੰ ਇਹ ਦਾਨ ਕਰੇ ਜੋ ਤੁਸੀਂ ਉਹ ਦੇ ਆਤਮਾ ਦੇ ਰਾਹੀਂ ਅੰਦਰਲੀ ਇਨਸਾਨੀਅਤ ਵਿੱਚ ਸਮਰੱਥਾ ਨਾਲ ਬਲਵੰਤ ਬਣੋ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਕਿ ਉਹ ਆਪਣੀ ਮਹਿਮਾ ਦੇ ਧਨ ਅਨੁਸਾਰ ਤੁਹਾਨੂੰ ਇਹ ਦਾਨ ਕਰੇ ਜੋ ਤੁਸੀਂ ਉਹ ਦੇ ਆਤਮਾ ਦੇ ਰਾਹੀਂ ਅੰਦਰਲੀ ਇਨਸਾਨੀਅਤ ਵਿੱਚ ਸਮਰੱਥਾ ਨਾਲ ਬਲਵੰਤ ਬਣੋ! See the chapterਪਵਿੱਤਰ ਬਾਈਬਲ (Revised Common Language North American Edition)16 ਮੇਰੀ ਪਰਮੇਸ਼ਰ ਅੱਗੇ ਪ੍ਰਾਰਥਨਾ ਹੈ ਕਿ ਉਹ ਆਪਣੀ ਮਹਿਮਾ ਦੇ ਭੰਡਾਰ ਵਿੱਚੋਂ ਆਪਣੇ ਆਤਮਾ ਦੇ ਦੁਆਰਾ ਤੁਹਾਨੂੰ ਸਮਰੱਥਾ ਦੇਣ ਕਿ ਤੁਸੀਂ ਆਪਣੀ ਅੰਦਰੂਨੀ ਮਨੁੱਖਤਾ ਵਿੱਚ ਸਮਰੱਥਾ ਪ੍ਰਾਪਤ ਕਰੋ See the chapterਪੰਜਾਬੀ ਮੌਜੂਦਾ ਤਰਜਮਾ16 ਤਾਂ ਜੋ ਉਹ ਆਪਣੀ ਪਵਿੱਤਰ ਆਤਮਾ ਦੁਆਰਾ ਆਪਣੀ ਮਹਿਮਾ ਦੇ ਅਨੁਸਾਰ ਤੁਹਾਡੀ ਜ਼ਮੀਰ ਨੂੰ ਸ਼ਕਤੀ ਦੇ ਸਕੇ, See the chapterਪਵਿੱਤਰ ਬਾਈਬਲ16 ਮੈਂ ਪਿਤਾ ਨੂੰ ਪ੍ਰਾਰਥਨਾ ਕਰਦਾ ਹਾਂ ਕਿ ਉਹ ਆਪਣੀ ਅਸੀਮ ਮਹਿਮਾ ਦੁਆਰਾ ਤੁਹਾਨੂੰ ਤੁਹਾਡੇ ਆਤਮਿਆਂ ਵਿੱਚ ਮਜਬੂਤ ਹੋਣ ਲਈ ਸ਼ਕਤੀ ਦੇਵੇ। ਉਹ ਤੁਹਾਨੂੰ ਇਹ ਤਾਕਤ ਆਪਣੇ ਆਤਮਾ ਰਾਹੀਂ ਦੇਵੇਗਾ। See the chapter |