Online Bible

- Advertisements -




ਅਫ਼ਸੁਸ 3:17 - Punjabi Standard Bible

17 ਅਤੇ ਵਿਸ਼ਵਾਸ ਦੇ ਦੁਆਰਾ ਮਸੀਹ ਤੁਹਾਡੇ ਦਿਲਾਂ ਵਿੱਚ ਵੱਸੇ ਤਾਂਕਿ ਤੁਸੀਂ ਪ੍ਰੇਮ ਵਿੱਚ ਜੜ੍ਹ ਫੜ ਕੇ ਅਤੇ ਸਥਿਰ ਹੋ ਕੇ

See the chapter Copy

ਪਵਿੱਤਰ ਬਾਈਬਲ O.V. Bible (BSI)

17 ਕਿ ਮਸੀਹ ਤੁਹਾਡਿਆਂ ਮਨਾਂ ਵਿੱਚ ਨਿਹਚਾ ਦੇ ਦੁਆਰਾ ਵੱਸੇ ਤਾਂ ਜੋ ਪ੍ਰੇਮ ਵਿੱਚ ਗੱਡ ਕੇ ਅਤੇ ਠੁੱਕ ਕੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਕਿ ਮਸੀਹ ਤੁਹਾਡਿਆਂ ਮਨਾਂ ਵਿੱਚ ਵਿਸ਼ਵਾਸ ਦੇ ਦੁਆਰਾ ਵਾਸ ਕਰੇ ਤਾਂ ਜੋ ਪਿਆਰ ਵਿੱਚ ਮਜ਼ਬੂਤੀ ਨਾਲ ਜੜ੍ਹ ਫੜ੍ਹ ਕੇ,

See the chapter Copy

ਪਵਿੱਤਰ ਬਾਈਬਲ (Revised Common Language North American Edition)

17 ਤਾਂ ਜੋ ਮਸੀਹ ਤੁਹਾਡੇ ਦਿਲਾਂ ਵਿੱਚ ਵਿਸ਼ਵਾਸ ਦੇ ਦੁਆਰਾ ਵਾਸ ਕਰਨ । ਮੇਰੀ ਪ੍ਰਾਰਥਨਾ ਹੈ ਕਿ ਪਿਆਰ ਵਿੱਚ ਤੁਹਾਡੀਆਂ ਜੜ੍ਹਾਂ ਅਤੇ ਨੀਹਾਂ ਪੱਕੀਆਂ ਹੋਣ ।

See the chapter Copy

ਪੰਜਾਬੀ ਮੌਜੂਦਾ ਤਰਜਮਾ

17 ਤਾਂ ਜੋ ਮਸੀਹ ਵਿਸ਼ਵਾਸ ਦੁਆਰਾ ਤੁਹਾਡੇ ਦਿਲਾਂ ਵਿੱਚ ਸਥਾਪਤ ਹੋ ਸਕੇ ਅਤੇ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਸੀਂ ਪਿਆਰ ਵਿੱਚ ਮਜ਼ਬੂਤ ਅਤੇ ਸਥਿਰ ਹੋ ਸਕੋ,

See the chapter Copy

ਪਵਿੱਤਰ ਬਾਈਬਲ

17 ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਹਾਡੇ ਵਿਸ਼ਵਾਸ ਰਾਹੀਂ ਮਸੀਹ ਤੁਹਾਡੇ ਦਿਲਾਂ ਵਿੱਚ ਰਹੇਗਾ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਹਾਡਾ ਜੀਵਨ ਜੋੜਿਆ ਜਾਵੇ ਅਤੇ ਪ੍ਰੇਮ ਉੱਪਰ ਉਸਾਰਿਆ ਜਾਵੇ।

See the chapter Copy




ਅਫ਼ਸੁਸ 3:17

Follow us:

Advertisements


Advertisements