ਅਫ਼ਸੁਸ 3:19 - Punjabi Standard Bible19 ਅਤੇ ਉਸ ਦੇ ਉਸ ਪ੍ਰੇਮ ਨੂੰ ਜਾਣ ਸਕੋ ਜੋ ਗਿਆਨ ਤੋਂ ਪਰੇ ਹੈ ਤਾਂਕਿ ਤੁਸੀਂ ਪਰਮੇਸ਼ਰ ਦੀ ਸਾਰੀ ਭਰਪੂਰੀ ਨਾਲ ਭਰਪੂਰ ਹੋ ਜਾਓ। See the chapterਪਵਿੱਤਰ ਬਾਈਬਲ O.V. Bible (BSI)19 ਅਤੇ ਮਸੀਹ ਦੇ ਪ੍ਰੇਮ ਨੂੰ ਜੋ ਗਿਆਨ ਤੋਂ ਪਰੇ ਹੈ ਚੰਗੀ ਤਰਾਂ ਜਾਣ ਸੱਕੋ ਭਈ ਤੁਸੀਂ ਪਰਮੇਸ਼ੁਰ ਦੀ ਸਾਰੀ ਭਰਪੂਰੀ ਤੀਕ ਭਰਪੂਰੀ ਹੋ ਜਾਓ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਅਤੇ ਮਸੀਹ ਦਾ ਪਿਆਰ ਜੋ ਗਿਆਨ ਤੋਂ ਪਰੇ ਹੈ, ਚੰਗੀ ਤਰ੍ਹਾਂ ਸਮਝ ਸਕੋ ਕਿ ਤੁਸੀਂ ਪਰਮੇਸ਼ੁਰ ਦੀ ਸਾਰੀ ਭਰਪੂਰੀ ਵਿੱਚ ਭਰਪੂਰ ਹੋ ਜਾਓ l See the chapterਪਵਿੱਤਰ ਬਾਈਬਲ (Revised Common Language North American Edition)19 ਅਤੇ ਤੁਸੀਂ ਉਹਨਾਂ ਦੇ ਪਿਆਰ ਨੂੰ ਜਾਣੋ ਜਿਹੜਾ ਮਨੁੱਖੀ ਸਮਝ ਤੋਂ ਪਰ੍ਹੇ ਹੈ ਅਤੇ ਪਰਮੇਸ਼ਰ ਦੀ ਸੰਪੂਰਨਤਾ ਨਾਲ ਭਰਪੂਰ ਹੋ ਜਾਵੋ । See the chapterਪੰਜਾਬੀ ਮੌਜੂਦਾ ਤਰਜਮਾ19 ਅਤੇ ਮਸੀਹ ਦੇ ਉਸ ਪਿਆਰ ਨੂੰ ਜਾਣੋ, ਜੋ ਗਿਆਨ ਤੋਂ ਪਰੇ ਹੈ, ਤਾਂ ਜੋ ਪਰਮੇਸ਼ਵਰ ਦੀ ਸਾਰੀ ਸੰਪੂਰਨਤਾ ਤੁਹਾਡੇ ਵਿੱਚ ਸਥਾਪਿਤ ਹੋਵੇ। See the chapterਪਵਿੱਤਰ ਬਾਈਬਲ19 ਮਸੀਹ ਦਾ ਪਿਆਰ ਕਿਸੇ ਵੀ ਵਿਅਕਤੀ ਦੇ ਗਿਆਨ ਦੀ ਸੰਭਾਵਨਾ ਨਾਲੋਂ ਕਿਤੇ ਸਮਰਥ ਨਾਲੋਂ ਵਡੇਰਾ ਹੈ। ਪਰ ਮੇਰੀ ਪ੍ਰਾਰਥਨਾ ਹੈ ਕਿ ਤੁਸੀਂ ਇਸ ਨੂੰ ਜਾਨਣ ਵਿੱਚ ਸਮਰਥ ਹੋਵੋਂ। ਤਾਂ ਤੁਸੀਂ ਪਰਮੇਸ਼ੁਰ ਦੀ ਭਰਪੂਰਤਾ ਨਾਲ ਭਰੇ ਜਾ ਸੱਕੋਂਗੇ। See the chapter |