Online Bible

- Advertisements -




ਅਫ਼ਸੁਸ 3:2 - Punjabi Standard Bible

2 ਪਰ ਤਦ, ਜੇ ਤੁਸੀਂ ਪਰਮੇਸ਼ਰ ਦੀ ਕਿਰਪਾ ਦੇ ਉਸ ਪ੍ਰਬੰਧ ਬਾਰੇ ਸੁਣਿਆ ਹੈ ਜੋ ਮੈਨੂੰ ਤੁਹਾਡੇ ਨਮਿੱਤ ਸੌਂਪਿਆ ਗਿਆ

See the chapter Copy

ਪਵਿੱਤਰ ਬਾਈਬਲ O.V. Bible (BSI)

2 ਪਰ ਤਦ ਜੇ ਤੁਸਾਂ ਪਰਮੇਸ਼ੁਰ ਦੀ ਉਸ ਕਿਰਪਾ ਦੀ ਮੁਖ਼ਤਿਆਰੀ ਦੀ ਖਬਰ ਸੁਣੀ ਜਿਹੜੀ ਮੈਨੂੰ ਤੁਹਾਡੇ ਲਈ ਦਾਨ ਹੋਈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਜੇ ਤੁਸੀਂ ਪਰਮੇਸ਼ੁਰ ਦੀ ਉਸ ਕਿਰਪਾ ਦੇ ਪ੍ਰਬੰਧ ਮੁਖ਼ਤਿਆਰੀ ਦੀ ਖ਼ਬਰ ਸੁਣੀ ਜਿਹੜੀ ਮੈਨੂੰ ਤੁਹਾਡੇ ਲਈ ਸੌਂਪੀ ਗਈ!

See the chapter Copy

ਪਵਿੱਤਰ ਬਾਈਬਲ (Revised Common Language North American Edition)

2 ਤੁਸੀਂ ਜ਼ਰੂਰ ਸੁਣ ਚੁੱਕੇ ਹੋ ਕਿ ਪਰਮੇਸ਼ਰ ਨੇ ਆਪਣੀ ਕਿਰਪਾ ਨਾਲ ਮੈਨੂੰ ਇਹ ਜ਼ਿੰਮੇਵਾਰੀ ਤੁਹਾਡੇ ਭਲੇ ਲਈ ਸੌਂਪੀ ਹੈ ।

See the chapter Copy

ਪੰਜਾਬੀ ਮੌਜੂਦਾ ਤਰਜਮਾ

2 ਯਕੀਨਨ ਤੁਸੀਂ ਪਰਮੇਸ਼ਵਰ ਦੀ ਕਿਰਪਾ ਦੇ ਪ੍ਰਬੰਧ ਬਾਰੇ ਸੁਣਿਆ ਹੋਵੇਗਾ ਜੋ ਤੁਹਾਡੇ ਲਈ ਮੈਨੂੰ ਦਿੱਤੀ ਗਈ ਸੀ,

See the chapter Copy

ਪਵਿੱਤਰ ਬਾਈਬਲ

2 ਤੁਹਾਨੂੰ ਨਿਸ਼ਚਿਤ ਹੀ ਪਤਾ ਹੈ ਕਿ ਮੈਨੂੰ ਇਹ ਕੰਮ ਪਰਮੇਸ਼ੁਰ ਦੀ ਕਿਰਪਾ ਦੁਆਰਾ ਦਿੱਤਾ ਗਿਆ ਸੀ। ਪਰਮੇਸ਼ੁਰ ਨੇ ਮੈਨੂੰ ਇਹ ਕੰਮ ਤੁਹਾਡੀ ਸਹਾਇਤਾ ਕਰਨ ਲਈ ਸੌਂਪਿਆ ਸੀ।

See the chapter Copy




ਅਫ਼ਸੁਸ 3:2

Follow us:

Advertisements


Advertisements