Online Bible

- Advertisements -




ਅਫ਼ਸੁਸ 3:20 - Punjabi Standard Bible

20 ਹੁਣ ਉਹ ਜਿਹੜਾ ਉਸ ਸਮਰੱਥਾ ਦੇ ਅਨੁਸਾਰ ਜੋ ਸਾਡੇ ਅੰਦਰ ਕੰਮ ਕਰਦੀ ਹੈ, ਸਾਡੇ ਮੰਗਣ ਜਾਂ ਸੋਚਣ ਤੋਂ ਕਿਤੇ ਵਧਕੇ ਸਭ ਕੁਝ ਕਰ ਸਕਦਾ ਹੈ,

See the chapter Copy

ਪਵਿੱਤਰ ਬਾਈਬਲ O.V. Bible (BSI)

20 ਹੁਣ ਉਹ ਦੀ ਜਿਹੜਾ ਅਜਿਹਾ ਸਮਰਥ ਹੈ ਕਿ ਜੋ ਕੁਝ ਅਸੀਂ ਮੰਗਦੇ ਯਾ ਸੋਚਦੇ ਹਾਂ ਉਸ ਨਾਲੋਂ ਅੱਤ ਵਧੀਕ ਕਰ ਸੱਕਦਾ ਹੈ ਉਸ ਸਮਰੱਥਾ ਦੇ ਅਨੁਸਾਰ ਜੋ ਸਾਡੇ ਵਿੱਚ ਪੋਹੰਦੀ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਹੁਣ ਉਹ ਦੀ ਜਿਹੜਾ ਅਜਿਹਾ ਸਮਰੱਥ ਹੈ ਕਿ ਜੋ ਕੁਝ ਅਸੀਂ ਮੰਗਦੇ ਜਾਂ ਸੋਚਦੇ ਹਾਂ ਉਸ ਨਾਲੋਂ ਕਿਤੇ ਵਧੇਰੇ ਕਰ ਸਕਦਾ ਹੈ, ਉਸ ਸਮਰੱਥਾ ਦੇ ਅਨੁਸਾਰ ਜੋ ਸਾਡੇ ਅੰਦਰ ਕੰਮ ਕਰਦੀ ਹੈ!

See the chapter Copy

ਪਵਿੱਤਰ ਬਾਈਬਲ (Revised Common Language North American Edition)

20 ਹੁਣ ਉਹ ਪਰਮੇਸ਼ਰ ਜਿਹੜੇ ਆਪਣੀ ਉਸ ਸਮਰੱਥਾ ਨਾਲ ਜਿਹੜੀ ਸਾਡੇ ਵਿੱਚ ਕੰਮ ਕਰ ਰਹੀ ਹੈ ਸਾਡੇ ਮੰਗਣ ਅਤੇ ਸੋਚਣ ਤੋਂ ਵੀ ਵਧੇਰੇ ਕਰ ਸਕਦੇ ਹਨ,

See the chapter Copy

ਪੰਜਾਬੀ ਮੌਜੂਦਾ ਤਰਜਮਾ

20 ਹੁਣ ਉਹ ਦੀ ਜਿਹੜਾ ਅਜਿਹਾ ਸਮਰੱਥਾ ਹੈ ਕਿ ਜੋ ਕੁਝ ਅਸੀਂ ਮੰਗਦੇ ਜਾਂ ਸੋਚਦੇ ਹਾਂ ਉਸ ਨਾਲੋਂ ਅੱਤ ਵਧੀਕ ਕਰ ਸੱਕਦਾ ਹੈ ਉਹ ਸਮਰੱਥਾ ਜੋ ਸਾਡੇ ਅੰਦਰ ਕੰਮ ਕਰ ਰਹੀ ਹੈ।

See the chapter Copy

ਪਵਿੱਤਰ ਬਾਈਬਲ

20 ਪਰਮੇਸ਼ੁਰ ਆਪਣੀ ਸ਼ਕਤੀ ਨਾਲ, ਜੋ ਸਾਡੇ ਵਿੱਚ ਕੰਮ ਕਰਦੀ ਹੈ ਨਾਲੋਂ ਕਿਤੇ ਵੱਧੇਰੇ ਜ਼ਿਆਦਾ ਕਰ ਸੱਕਦਾ ਹੈ ਜੋ ਕਿ ਅਸੀਂ ਉਸ ਪਾਸੋਂ ਮੰਗ ਸੱਕਦੇ ਹਾਂ ਜਾਂ ਉਸ ਬਾਰੇ ਸੋਚ ਸੱਕਦੇ ਹਾਂ।

See the chapter Copy




ਅਫ਼ਸੁਸ 3:20

Follow us:

Advertisements


Advertisements