Online Bible

- Advertisements -




ਅਫ਼ਸੁਸ 3:21 - Punjabi Standard Bible

21 ਉਸੇ ਦੀ ਮਹਿਮਾ ਕਲੀਸਿਯਾ ਵਿੱਚ ਅਤੇ ਮਸੀਹ ਯਿਸੂ ਵਿੱਚ ਪੀੜ੍ਹੀਓਂ-ਪੀੜ੍ਹੀ ਯੁਗੋ-ਯੁਗ ਹੁੰਦੀ ਰਹੇ। ਆਮੀਨ!

See the chapter Copy

ਪਵਿੱਤਰ ਬਾਈਬਲ O.V. Bible (BSI)

21 ਕਲੀਸਿਯਾ ਵਿੱਚ ਅਤੇ ਮਸੀਹ ਯਿਸੂ ਵਿੱਚ ਸਾਰੀਆਂ ਪੀੜ੍ਹੀਆਂ ਤੁੀਕੁਰ ਜੁੱਗੋ ਜੁੱਗ ਉਸ ਦੀ ਵਡਿਆਈ ਹੋਵੇ।। ਆਮੀਨ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਕਲੀਸਿਯਾ ਵਿੱਚ ਅਤੇ ਮਸੀਹ ਯਿਸੂ ਵਿੱਚ, ਸਾਰੀਆਂ ਪੀੜ੍ਹੀਆਂ ਤੱਕ ਉਸ ਦੀ ਵਡਿਆਈ ਜੁੱਗੋ-ਜੁੱਗ ਹੋਵੇ।

See the chapter Copy

ਪਵਿੱਤਰ ਬਾਈਬਲ (Revised Common Language North American Edition)

21 ਉਸੇ ਪਰਮੇਸ਼ਰ ਦੀ ਵਡਿਆਈ ਕਲੀਸੀਯਾ ਦੇ ਵਿੱਚ ਅਤੇ ਮਸੀਹ ਯਿਸੂ ਦੇ ਵਿੱਚ, ਪੀੜ੍ਹੀ ਤੋਂ ਪੀੜ੍ਹੀ ਵਿੱਚ ਅਨੰਤਕਾਲ ਤੱਕ ਹੁੰਦੀ ਰਹੇ । ਆਮੀਨ !

See the chapter Copy

ਪੰਜਾਬੀ ਮੌਜੂਦਾ ਤਰਜਮਾ

21 ਉਸਦੀ ਕਲੀਸਿਆ ਅਤੇ ਮਸੀਹ ਯਿਸ਼ੂ ਵਿੱਚ ਸਾਰੀਆਂ ਪੀੜ੍ਹੀਆਂ ਵਿੱਚ ਸਦਾ ਅਤੇ ਸਦਾ ਲਈ ਮਹਿਮਾ ਹੋਵੇ! ਆਮੀਨ।

See the chapter Copy

ਪਵਿੱਤਰ ਬਾਈਬਲ

21 ਪਰਮੇਸ਼ੁਰ ਦੀ ਕਲੀਸਿਯਾ ਵਿੱਚ ਅਤੇ ਯਿਸੂ ਮਸੀਹ ਵਿੱਚ ਸਦਾ ਸਦਾ ਲਈ ਮਹਿਮਾ ਹੋਵੇ। ਆਮੀਨ।

See the chapter Copy




ਅਫ਼ਸੁਸ 3:21

Follow us:

Advertisements


Advertisements