Online Bible

- Advertisements -




ਅਫ਼ਸੁਸ 3:4 - Punjabi Standard Bible

4 ਉਸ ਨੂੰ ਪੜ੍ਹ ਕੇ ਤੁਸੀਂ ਮਸੀਹ ਦੇ ਉਸ ਭੇਤ ਦੇ ਵਿਖੇ ਮੇਰੇ ਗਿਆਨ ਨੂੰ ਸਮਝ ਸਕਦੇ ਹੋ

See the chapter Copy

ਪਵਿੱਤਰ ਬਾਈਬਲ O.V. Bible (BSI)

4 ਜਿਸ ਤੋਂ ਤੁਸੀਂ ਪੜ੍ਹ ਕੇ ਜਾਣ ਸੱਕਦੇ ਹੋ ਜੋ ਮਸੀਹ ਦੇ ਭੇਤ ਵਿੱਚ ਮੇਰੀ ਸਮਝ ਕਿੰਨੀ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਇਸ ਤੋਂ ਤੁਸੀਂ ਪੜ੍ਹ ਕੇ ਜਾਣ ਸਕਦੇ ਹੋ ਜੋ ਮਸੀਹ ਦੇ ਭੇਤ ਵਿੱਚ ਮੇਰੀ ਸਮਝ ਕਿੰਨੀ ਹੈ!

See the chapter Copy

ਪਵਿੱਤਰ ਬਾਈਬਲ (Revised Common Language North American Edition)

4 ਅਤੇ ਜੇਕਰ ਤੁਸੀਂ ਉਹ ਸਭ ਪੜ੍ਹੋਗੇ ਤਾਂ ਤੁਸੀਂ ਮਸੀਹ ਦੇ ਭੇਤ ਦੇ ਬਾਰੇ ਮੇਰੇ ਵਿਚਾਰ ਜਾਣ ਜਾਵੋਗੇ ।

See the chapter Copy

ਪੰਜਾਬੀ ਮੌਜੂਦਾ ਤਰਜਮਾ

4 ਇਸ ਨੂੰ ਪੜ੍ਹ ਕੇ ਤੁਸੀਂ ਜਾਣ ਸੱਕਦੇ ਹੋ ਜੋ ਮਸੀਹ ਦੇ ਭੇਤ ਵਿੱਚ ਮੇਰੀ ਸਮਝ ਕਿੰਨੀ ਹੈ।

See the chapter Copy

ਪਵਿੱਤਰ ਬਾਈਬਲ

4 ਅਤੇ ਜੇਕਰ ਤੁਸੀਂ ਮੇਰੀਆਂ ਲਿਖਤਾਂ ਪੜ੍ਹੋ, ਤੁਸੀਂ ਜਾਣ ਜਾਵੋਂਗੇ ਕਿ ਸੱਚਮੁੱਚ ਮੈਂ ਮਸੀਹ ਬਾਰੇ ਸੱਚ ਨੂੰ ਸਮਝਦਾ ਹਾਂ।

See the chapter Copy




ਅਫ਼ਸੁਸ 3:4

Follow us:

Advertisements


Advertisements