Online Bible

- Advertisements -




ਅਫ਼ਸੁਸ 3:5 - Punjabi Standard Bible

5 ਜੋ ਪਿਛਲੀਆਂ ਪੀੜ੍ਹੀਆਂ ਵਿੱਚ ਮਨੁੱਖਜਾਤੀ ਉੱਤੇ ਉਸ ਤਰ੍ਹਾਂ ਪਰਗਟ ਨਹੀਂ ਕੀਤਾ ਗਿਆ ਜਿਸ ਤਰ੍ਹਾਂ ਆਤਮਾ ਦੁਆਰਾ ਹੁਣ ਉਸ ਦੇ ਪਵਿੱਤਰ ਰਸੂਲਾਂ ਅਤੇ ਨਬੀਆਂ ਉੱਤੇ ਪਰਗਟ ਕੀਤਾ ਗਿਆ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

5 ਉਹ ਹੋਰਨਾਂ ਸਮਿਆਂ ਵਿੱਚ ਇਨਸਾਨਾਂ ਉੱਤੇ ਉਸ ਪਰਕਾਰ ਨਹੀਂ ਖੋਲ੍ਹਿਆ ਗਿਆ ਜਿਸ ਪਰਕਾਰ ਹੁਣ ਉਹ ਦੇ ਪਵਿੱਤਰ ਰਸੂਲਾਂ ਅਤੇ ਨਬੀਆਂ ਉੱਤੇ ਆਤਮਾ ਨਾਲ ਪਰਕਾਸ਼ ਕੀਤਾ ਗਿਆ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਉਹ ਹੋਰਨਾਂ ਸਮਿਆਂ ਵਿੱਚ ਮਨੁੱਖ ਜਾਤੀ ਉੱਤੇ ਉਸ ਪਰਕਾਰ ਨਹੀਂ ਖੋਲ੍ਹਿਆ ਗਿਆ ਜਿਸ ਪਰਕਾਰ ਹੁਣ ਉਹ ਦੇ ਪਵਿੱਤਰ ਰਸੂਲਾਂ ਅਤੇ ਨਬੀਆਂ ਉੱਤੇ ਆਤਮਾ ਨਾਲ ਪ੍ਰਗਟ ਕੀਤਾ ਗਿਆ ਹੈ!

See the chapter Copy

ਪਵਿੱਤਰ ਬਾਈਬਲ (Revised Common Language North American Edition)

5 ਪਿਛਲੀਆਂ ਪੀੜ੍ਹੀਆਂ ਦੇ ਲੋਕਾਂ ਉੱਤੇ ਇਹ ਭੇਤ ਪ੍ਰਗਟ ਨਹੀਂ ਕੀਤਾ ਗਿਆ ਸੀ ਪਰ ਪਰਮੇਸ਼ਰ ਨੇ ਆਪਣੇ ਆਤਮਾ ਦੇ ਦੁਆਰਾ ਹੁਣ ਇਹ ਭੇਤ ਆਪਣੇ ਪਵਿੱਤਰ ਰਸੂਲਾਂ ਅਤੇ ਨਬੀਆਂ ਉੱਤੇ ਪ੍ਰਗਟ ਕੀਤਾ ਹੈ ।

See the chapter Copy

ਪੰਜਾਬੀ ਮੌਜੂਦਾ ਤਰਜਮਾ

5 ਇਹ ਭੇਤ ਪਿਛਲੀਆਂ ਪੀੜ੍ਹੀਆਂ ਤੇ ਪ੍ਰਗਟ ਨਹੀਂ ਹੋਇਆ ਜਿਵੇਂ ਕਿ ਇਹ ਪਵਿੱਤਰ ਆਤਮਾ ਦੁਆਰਾ ਪਰਮੇਸ਼ਵਰ ਦੇ ਪਵਿੱਤਰ ਰਸੂਲਾਂ ਅਤੇ ਨਬੀਆਂ ਉੱਤੇ ਪ੍ਰਗਟ ਕੀਤਾ ਗਿਆ ਹੈ।

See the chapter Copy

ਪਵਿੱਤਰ ਬਾਈਬਲ

5 ਹੋਰਨਾਂ ਸਮਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਉਸ ਗੁਪਤ ਸੱਚਾਈ ਬਾਰੇ ਨਹੀਂ ਦੱਸਿਆ ਗਿਆ ਸੀ। ਪਰ ਹੁਣ ਪਵਿੱਤਰ ਆਤਮਾ ਦੇ ਰਾਹੀਂ, ਪਰਮੇਸ਼ੁਰ ਨੇ ਇਹ ਗੁਪਤ ਸੱਚ ਆਪਣੇ ਪਵਿੱਤਰ ਰਸੂਲਾਂ ਅਤੇ ਨਬੀਆਂ ਤੇ ਪ੍ਰਗਟ ਕੀਤਾ ਹੈ।

See the chapter Copy




ਅਫ਼ਸੁਸ 3:5

Follow us:

Advertisements


Advertisements