Online Bible

- Advertisements -




ਅਫ਼ਸੁਸ 3:6 - Punjabi Standard Bible

6 ਉਹ ਭੇਤ ਇਹ ਹੈ ਕਿ ਪਰਾਈਆਂ ਕੌਮਾਂ ਦੇ ਲੋਕ ਵੀ ਸੰਗੀ ਵਾਰਸ, ਇੱਕੋ ਦੇਹ ਦੇ ਅੰਗ ਅਤੇ ਖੁਸ਼ਖ਼ਬਰੀ ਦੇ ਰਾਹੀਂ ਮਸੀਹ ਯਿਸੂ ਵਿੱਚ ਵਾਇਦੇ ਦੇ ਸਾਂਝੀ ਹਨ।

See the chapter Copy

ਪਵਿੱਤਰ ਬਾਈਬਲ O.V. Bible (BSI)

6 ਅਰਥਾਤ ਏਹ ਕਿ ਮਸੀਹ ਵਿੱਚ ਖੁਸ਼ ਖਬਰੀ ਦੇ ਦੁਆਰਾ ਪਰਾਈਆਂ ਕੌਮਾਂ ਦੇ ਲੋਕ ਸੰਗੀ ਅਧਿਕਾਰੀ ਅਤੇ ਇੱਕੋ ਦੇਹੀ ਦੇ ਅਤੇ ਵਾਇਦੇ ਦੇ ਸਾਂਝੀ ਹਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਅਰਥਾਤ ਇਹ ਕਿ ਮਸੀਹ ਵਿੱਚ ਖੁਸ਼ਖਬਰੀ ਦੇ ਦੁਆਰਾ ਪਰਾਈਆਂ ਕੌਮਾਂ ਦੇ ਲੋਕ ਸੰਗੀ ਵਿਰਾਸਤ ਅਤੇ ਇੱਕੋ ਦੇਹੀ ਦੇ ਅਤੇ ਵਾਇਦੇ ਦੇ ਵਾਰਿਸ ਹਨ!

See the chapter Copy

ਪਵਿੱਤਰ ਬਾਈਬਲ (Revised Common Language North American Edition)

6 ਉਹ ਭੇਤ ਇਹ ਹੈ ਕਿ ਸ਼ੁਭ ਸਮਾਚਾਰ ਦੇ ਦੁਆਰਾ ਪਰਾਈਆਂ ਕੌਮਾਂ ਵੀ ਯਹੂਦੀਆਂ ਦੇ ਨਾਲ ਪਰਮੇਸ਼ਰ ਦੀ ਮਸੀਹ ਯਿਸੂ ਵਿੱਚ ਵਾਅਦਾ ਕੀਤੀ ਹੋਈ ਵਿਰਾਸਤ ਵਿੱਚ ਸਾਂਝੀ ਹਨ ਅਤੇ ਉਹਨਾਂ ਦੇ ਨਾਲ ਇੱਕ ਸਰੀਰ ਦੇ ਅੰਗ ਹਨ ।

See the chapter Copy

ਪੰਜਾਬੀ ਮੌਜੂਦਾ ਤਰਜਮਾ

6 ਇਹ ਭੇਤ ਇਹ ਹੈ ਕਿ ਖੁਸ਼ਖ਼ਬਰੀ ਦੁਆਰਾ ਗ਼ੈਰ-ਯਹੂਦੀ ਇਸਰਾਏਲ ਦੇ ਨਾਲ ਵਾਰਸ ਹਨ, ਇੱਕ ਸਰੀਰ ਦੇ ਅੰਗ ਹਨ, ਅਤੇ ਮਸੀਹ ਯਿਸ਼ੂ ਵਿੱਚ ਵਾਅਦੇ ਵਿੱਚ ਇਕੱਠੇ ਹਿੱਸੇਦਾਰ ਹਨ।

See the chapter Copy

ਪਵਿੱਤਰ ਬਾਈਬਲ

6 ਗੁਪਤ ਸੱਚ ਇਹ ਹੈ ਕਿ ਗੈਰ ਯਹੂਦੀ ਵੀ ਉਹ ਚੀਜ਼ਾਂ ਨੂੰ ਪ੍ਰਾਪਤ ਕਰਨਗੇ ਜੋ ਪਰਮੇਸ਼ੁਰ ਕੋਲ ਉਸ ਦੇ ਆਪਣੇ ਲੋਕਾਂ ਲਈ ਹਨ। ਗੈਰ ਯਹੂਦੀ ਅਤੇ ਯਹੂਦੀ ਇਕੱਠੇ ਇੱਕੋ ਸਰੀਰ ਨਾਲ ਸੰਬੰਧਿਤ ਹਨ। ਅਤੇ ਉਹ ਇਕੱਠੇ ਪਰਮੇਸ਼ੁਰ ਦੇ ਯਿਸੂ ਵਿੱਚ ਦਿੱਤੇ ਵਾਇਦੇ ਨੂੰ ਸਾਂਝਾ ਕਰਦੇ ਹਨ। ਗੈਰ ਯਹੂਦੀਆਂ ਕੋਲ ਇਹ ਸਭ ਚੀਜ਼ਾਂ ਖੁਸ਼ਖਬਰੀ ਦੇ ਕਾਰਣ ਹਨ।

See the chapter Copy




ਅਫ਼ਸੁਸ 3:6

Follow us:

Advertisements


Advertisements