ਅਫ਼ਸੁਸ 3:7 - Punjabi Standard Bible7 ਮੈਂ ਪਰਮੇਸ਼ਰ ਦੀ ਕਿਰਪਾ ਦੇ ਉਸ ਦਾਨ ਦੇ ਅਨੁਸਾਰ ਜੋ ਉਸ ਦੀ ਸਮਰੱਥਾ ਦੇ ਕੰਮ ਕਰਨ ਦੁਆਰਾ ਮੈਨੂੰ ਦਿੱਤਾ ਗਿਆ, ਉਸੇ ਖੁਸ਼ਖ਼ਬਰੀ ਦਾ ਸੇਵਕ ਬਣਿਆ। See the chapterਪਵਿੱਤਰ ਬਾਈਬਲ O.V. Bible (BSI)7 ਅਤੇ ਪਰਮੇਸ਼ੁਰ ਦੀ ਕਿਰਪਾ ਜੋ ਉਹ ਦੀ ਸਮਰੱਥਾ ਦੇ ਕਰਨ ਮੂਜਬ ਮੇਰੇ ਉੱਤੇ ਹੋਈ ਉਹ ਦੇ ਦਾਨ ਅਨੁਸਾਰ ਮੈਂ ਉਸ ਖੁਸ਼ ਖਬਰੀ ਦਾ ਸੇਵਕ ਬਣਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਅਤੇ ਪਰਮੇਸ਼ੁਰ ਦੀ ਕਿਰਪਾ ਜੋ ਉਹ ਦੀ ਸਮਰੱਥਾ ਦੇ ਕਾਰਨ ਮੇਰੇ ਉੱਤੇ ਹੋਈ ਉਹ ਦੇ ਦਾਨ ਅਨੁਸਾਰ ਮੈਂ ਉਸ ਖੁਸ਼ਖਬਰੀ ਦਾ ਸੇਵਕ ਬਣਿਆ! See the chapterਪਵਿੱਤਰ ਬਾਈਬਲ (Revised Common Language North American Edition)7 ਪਰਮੇਸ਼ਰ ਨੇ ਆਪਣੀ ਕਿਰਪਾ ਦੇ ਦਾਨ ਅਤੇ ਆਪਣੀ ਹਰ ਸਮੇਂ ਕੰਮ ਕਰ ਰਹੀ ਸਮਰੱਥਾ ਦੇ ਦੁਆਰਾ ਮੈਨੂੰ ਸ਼ੁਭ ਸਮਾਚਾਰ ਦਾ ਸੇਵਕ ਬਣਾਇਆ ਹੈ । See the chapterਪੰਜਾਬੀ ਮੌਜੂਦਾ ਤਰਜਮਾ7 ਪਰਮੇਸ਼ਵਰ ਦੀ ਕਿਰਪਾ ਜੋ ਉਹ ਦੀ ਸਮਰੱਥਾ ਦੇ ਕਾਰਨ ਮੇਰੇ ਉੱਤੇ ਹੋਈ ਉਹ ਦੇ ਦਾਨ ਅਨੁਸਾਰ ਮੈਂ ਉਸ ਖੁਸ਼ਖਬਰੀ ਦਾ ਸੇਵਕ ਬਣ ਗਿਆ। See the chapterਪਵਿੱਤਰ ਬਾਈਬਲ7 ਪਰਮੇਸ਼ੁਰ ਦੀ ਕਿਰਪਾ ਦੀ ਦਾਤ ਕਾਰਣ ਮੈਂ ਖੁਸ਼ਖਬਰੀ ਬਾਰੇ ਦੱਸਣ ਵਾਲਾ ਸੇਵਕ ਬਣ ਗਿਆ ਹਾਂ। ਪਰਮੇਸ਼ੁਰ ਨੇ ਆਪਣੀ ਸ਼ਕਤੀ ਰਾਹੀਂ ਕਿਰਪਾ ਦਿੱਤੀ। See the chapter |