ਅਫ਼ਸੁਸ 4:11 - Punjabi Standard Bible11 ਉਸ ਨੇ ਕੁਝ ਨੂੰ ਰਸੂਲ, ਕੁਝ ਨੂੰ ਨਬੀ, ਕੁਝ ਨੂੰ ਪ੍ਰਚਾਰਕ ਅਤੇ ਕੁਝ ਨੂੰ ਪਾਸਬਾਨ ਅਤੇ ਕੁਝ ਨੂੰ ਸਿੱਖਿਅਕ ਕਰਕੇ ਦੇ ਦਿੱਤਾ See the chapterਪਵਿੱਤਰ ਬਾਈਬਲ O.V. Bible (BSI)11 ਉਹ ਨੇ ਕਈਆਂ ਨੂੰ ਰਸੂਲ, ਕਈਆਂ ਨੂੰ ਨਬੀ, ਕਈਆਂ ਨੂੰ ਪਰਚਾਰਕ, ਕਈਆਂ ਨੂੰ ਪਾਸਬਾਨ ਅਤੇ ਉਸਤਾਦ ਕਰਕੇ ਦੇ ਦਿੱਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਉਹ ਨੇ ਕਈਆਂ ਨੂੰ ਰਸੂਲ, ਕਈਆਂ ਨੂੰ ਨਬੀ, ਕਈਆਂ ਨੂੰ ਪਰਚਾਰਕ, ਕਈਆਂ ਨੂੰ ਪਾਸਬਾਨ ਅਤੇ ਉਸਤਾਦ ਕਰਕੇ ਦੇ ਦਿੱਤਾ! See the chapterਪਵਿੱਤਰ ਬਾਈਬਲ (Revised Common Language North American Edition)11 ਉਹਨਾਂ ਨੇ ਸਾਰਿਆਂ ਨੂੰ ਵੱਖ-ਵੱਖ ਵਰਦਾਨ ਦਿੱਤੇ, ਕੁਝ ਨੂੰ ਰਸੂਲ, ਕੁਝ ਨੂੰ ਨਬੀ, ਕੁਝ ਨੂੰ ਸ਼ੁਭ ਸਮਾਚਾਰ ਦੇ ਪ੍ਰਚਾਰਕ, ਕੁਝ ਨੂੰ ਪਾਸਬਾਨ ਅਤੇ ਕੁਝ ਨੂੰ ਸਿੱਖਿਅਕ ਹੋਣ ਦੇ ਲਈ ਨਿਯੁਕਤ ਕੀਤਾ । See the chapterਪੰਜਾਬੀ ਮੌਜੂਦਾ ਤਰਜਮਾ11 ਇਸ ਲਈ ਮਸੀਹ ਨੇ ਖੁਦ ਰਸੂਲ, ਨਬੀ, ਪ੍ਰਚਾਰਕ, ਪਾਦਰੀ ਅਤੇ ਅਧਿਆਪਕ ਦਿੱਤੇ, See the chapterਪਵਿੱਤਰ ਬਾਈਬਲ11 ਅਤੇ ਉਸੇ ਮਸੀਹ ਨੇ ਲੋਕਾਂ ਨੂੰ ਦਾਤਾਂ ਦਿੱਤੀਆਂ। ਉਸ ਨੇ ਕਈਆਂ ਨੂੰ ਰਸੂਲ, ਕਈਆਂ ਨੂੰ ਨਬੀ, ਕਈਆਂ ਨੂੰ ਖੁਸ਼ਖਬਰੀ ਦਾ ਪ੍ਰਚਾਰ ਕਰਨ ਲਈ, ਅਤੇ ਕੁਝ ਇੱਕ ਨੂੰ ਦੇਖ ਭਾਲ ਅਤੇ ਪਰਮੇਸ਼ੁਰ ਦੇ ਲੋਕਾਂ ਨੂੰ ਉਪਦੇਸ਼ ਦੇਣ ਲਈ ਬਣਾਇਆ। See the chapter |