ਅਫ਼ਸੁਸ 4:15 - Punjabi Standard Bible15 ਬਲਕਿ ਪ੍ਰੇਮ ਸਹਿਤ ਸੱਚ ਬੋਲਦਿਆਂ ਮਸੀਹ ਵਿੱਚ ਜੋ ਕਿ ਸਿਰ ਹੈ, ਹਰ ਤਰ੍ਹਾਂ ਨਾਲ ਵਧਦੇ ਜਾਈਏ, See the chapterਪਵਿੱਤਰ ਬਾਈਬਲ O.V. Bible (BSI)15 ਸਗੋਂ ਅਸੀਂ ਪ੍ਰੇਮ ਨਾਲ ਸੱਚ ਕਮਾਉਂਦਿਆਂ ਹੋਇਆਂ ਉਸ ਵਿੱਚ ਜੋ ਸਿਰ ਹੈ ਅਰਥਾਤ ਮਸੀਹ ਵਿੱਚ ਹਰ ਤਰਾਂ ਵਧਦੇ ਜਾਈਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਸਗੋਂ ਅਸੀਂ ਪਿਆਰ ਨਾਲ ਸੱਚ ਕਮਾਉਂਦਿਆਂ ਹੋਇਆਂ, ਉਸ ਵਿੱਚ ਜੋ ਸਿਰ ਹੈ ਅਰਥਾਤ ਮਸੀਹ ਵਿੱਚ ਸਭਨਾਂ ਗੱਲਾਂ ਵਿੱਚ ਵੱਧਦੇ ਜਾਈਏ! See the chapterਪਵਿੱਤਰ ਬਾਈਬਲ (Revised Common Language North American Edition)15 ਸਗੋਂ ਅਸੀਂ ਪਿਆਰ ਦੇ ਨਾਲ ਸੱਚ ਬੋਲਦੇ ਹੋਏ ਮਸੀਹ ਵਿੱਚ ਜਿਹੜੇ ਕਿ ਸਿਰ ਹਨ ਹਰ ਤਰ੍ਹਾਂ ਵੱਧਦੇ ਜਾਈਏ । See the chapterਪੰਜਾਬੀ ਮੌਜੂਦਾ ਤਰਜਮਾ15 ਸਗੋਂ ਅਸੀਂ ਪ੍ਰੇਮ ਨਾਲ ਸੱਚ ਕਮਾਉਂਦਿਆਂ ਹੋਇਆ ਉਸ ਵਿੱਚ ਜੋ ਸਿਰ ਹੈ ਅਰਥਾਤ ਮਸੀਹ ਵਿੱਚ ਹਰ ਤਰਾਂ ਵਧਦੇ ਜਾਈਏ। See the chapterਪਵਿੱਤਰ ਬਾਈਬਲ15 ਨਹੀਂ। ਅਸੀਂ ਪ੍ਰੇਮ ਵਿੱਚ ਸੱਚ ਬੋਲਾਂਗੇ। ਅਸੀਂ ਹਰ ਰਾਹੇ ਮਸੀਹ ਦੀ ਤਰ੍ਹਾਂ ਬਨਣ ਲਈ ਵੱਧਾਂਗੇ। ਮਸੀਹ ਸਿਰ ਹੈ ਅਤੇ ਅਸੀਂ ਸਰੀਰ ਹਾਂ। See the chapter |