Online Bible

- Advertisements -




ਅਫ਼ਸੁਸ 4:16 - Punjabi Standard Bible

16 ਜਿਸ ਵਿੱਚ ਸਾਰੀ ਦੇਹ ਹਰੇਕ ਜੋੜ ਦੇ ਦੁਆਰਾ ਇੱਕ-ਇੱਕ ਕਰਕੇ ਇੱਕ ਸੰਗ ਜੁੜਦੀ ਜਾਂਦੀ ਅਤੇ ਹਰੇਕ ਅੰਗ ਦੇ ਸਹੀ ਕੰਮ ਕਰਨ ਦੁਆਰਾ ਵਧਦੀ ਹੋਈ ਆਪਣੇ ਆਪ ਨੂੰ ਪ੍ਰੇਮ ਵਿੱਚ ਉਸਾਰਦੀ ਜਾਂਦੀ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

16 ਜਿਸ ਤੋਂ ਸਾਰੀ ਦੇਹੀ ਹਰੇਕ ਜੋੜ ਦੀ ਮੱਦਤ ਨਾਲ ਠੀਕ ਠੀਕ ਜੁੜ ਕੇ ਅਤੇ ਇੱਕ ਸੰਗ ਮਿਲ ਕੇ ਇੱਕ ਇੱਕ ਅੰਗ ਦੇ ਵਲ ਕੰਮ ਕਰਨ ਅਨੁਸਾਰ ਆਪਣੇ ਆਪ ਨੂੰ ਵਧਾਈ ਜਾਂਦੀ ਹੈ ਭਈ ਉਹ ਪ੍ਰੇਮ ਵਿੱਚ ਆਪਣੀ ਉਸਾਰੀ ਕਰੇ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਜਿਸ ਤੋਂ ਸੰਪੂਰਨ ਦੇਹੀ ਹਰੇਕ ਜੋੜ ਦੀ ਮਦਦ ਨਾਲ ਸਹੀ ਰੀਤੀ ਨਾਲ ਜੁੜ ਕੇ ਅਤੇ ਇੱਕ ਸੰਗ ਮਿਲ ਕੇ ਹਰੇਕ ਅੰਗ ਦੇ ਠੀਕ ਕੰਮ ਕਰਨ ਅਨੁਸਾਰ ਆਪਣੇ ਆਪ ਨੂੰ ਵਧਾਈ ਜਾਂਦੀ ਹੈ ਕਿ ਉਹ ਪਿਆਰ ਵਿੱਚ ਆਪਣੀ ਉਸਾਰੀ ਕਰੇ।

See the chapter Copy

ਪਵਿੱਤਰ ਬਾਈਬਲ (Revised Common Language North American Edition)

16 ਉਹਨਾਂ ਦੇ ਦੁਆਰਾ ਸਰੀਰ ਦੇ ਸਾਰੇ ਅੰਗ ਜੁੜ ਕੇ ਠੀਕ ਤਰ੍ਹਾਂ ਕੰਮ ਕਰਦੇ ਹਨ ਜਿਸ ਦੇ ਨਾਲ ਸਰੀਰ ਪਿਆਰ ਵਿੱਚ ਵੱਧਦਾ ਅਤੇ ਉਸਰਦਾ ਜਾਂਦਾ ਹੈ ।

See the chapter Copy

ਪੰਜਾਬੀ ਮੌਜੂਦਾ ਤਰਜਮਾ

16 ਜਿਸ ਦੁਆਰਾ ਪੂਰਾ ਸਰੀਰ ਜੁੜਦਾ ਅਤੇ ਬਣਦਾ ਹੈ ਅਤੇ ਪਿਆਰ ਨਾਲ ਵਧਦਾ ਹੈ ਕਿਉਂਕਿ ਹਰੇਕ ਅੰਗ ਆਪਣਾ ਕੰਮ ਸਹੀ ਢੰਗ ਨਾਲ ਕਰਦਾ ਰਹਿੰਦਾ ਹੈ।

See the chapter Copy

ਪਵਿੱਤਰ ਬਾਈਬਲ

16 ਸਮੁੱਚਾ ਸਰੀਰ ਮਸੀਹ ਉੱਪਰ ਨਿਰਭਰ ਹੈ। ਅਤੇ ਸਰੀਰ ਦੇ ਸਾਰੇ ਅੰਗ ਜੁੜੇ ਹੋਏ ਅਤੇ ਇਕੱਠੇ ਹਨ। ਸਰੀਰ ਦਾ ਹਰ ਅੰਗ ਆਪਣਾ ਕੰਮ ਕਰਦਾ ਹੈ। ਅਤੇ ਇਸ ਤਰ੍ਹਾਂ ਸੰਪੂਰਣ ਸਰੀਰ ਵੱਧਦਾ ਹੈ ਅਤੇ ਪ੍ਰੇਮ ਵਿੱਚ ਮਜ਼ਬੂਤ ਹੁੰਦਾ ਹੈ।

See the chapter Copy




ਅਫ਼ਸੁਸ 4:16

Follow us:

Advertisements


Advertisements