Online Bible

- Advertisements -




ਅਫ਼ਸੁਸ 4:17 - Punjabi Standard Bible

17 ਇਸ ਲਈ ਮੈਂ ਇਹ ਕਹਿੰਦਾ ਹਾਂ ਅਤੇ ਪ੍ਰਭੂ ਵਿੱਚ ਸਮਝਾਉਂਦਾ ਹਾਂ ਕਿ ਅੱਗੇ ਤੋਂ ਤੁਸੀਂ ਉਸ ਤਰ੍ਹਾਂ ਨਾ ਚੱਲੋ ਜਿਸ ਤਰ੍ਹਾਂ ਪਰਾਈਆਂ ਕੌਮਾਂ ਦੇ ਲੋਕ ਆਪਣੇ ਮਨ ਦੀ ਵਿਅਰਥਤਾ ਵਿੱਚ ਚੱਲਦੇ ਹਨ,

See the chapter Copy

ਪਵਿੱਤਰ ਬਾਈਬਲ O.V. Bible (BSI)

17 ਉਪਰੰਤ ਮੈਂ ਇਹ ਆਖਦਾ ਹਾਂ ਅਤੇ ਪ੍ਰਭੁ ਵਿੱਚ ਗਵਾਹ ਹੋ ਕੇ ਤਗੀਦ ਕਰਦਾ ਹਾਂ ਜੋ ਤੁਸੀਂ ਅਗਾਹਾਂ ਨੂੰ ਅਜਿਹੀ ਚਾਲ ਨਾ ਚੱਲੋ ਜਿਵੇਂ ਪਰਾਈਆਂ ਕੌਮਾਂ ਵੀ ਆਪਣੀ ਬੁੱਧ ਦੇ ਵਿਰਥਾਪੁਣੇ ਨਾਲ ਚੱਲਦੀਆਂ ਹਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਉਪਰੰਤ ਮੈਂ ਇਹ ਆਖਦਾ ਹਾਂ ਅਤੇ ਪ੍ਰਭੂ ਵਿੱਚ ਗਵਾਹ ਹੋ ਕੇ ਚਿਤਾਵਨੀ ਦਿੰਦਾ ਹਾਂ ਜੋ ਤੁਸੀਂ ਅੱਗੇ ਤੋਂ ਅਜਿਹੀ ਚਾਲ ਨਾ ਚੱਲੋ ਜਿਵੇਂ ਪਰਾਈਆਂ ਕੌਮਾਂ ਵੀ ਆਪਣੀ ਬੁੱਧ ਦੀ ਵਿਅਰਥ ਸੋਚ ਨਾਲ ਚੱਲਦੀਆਂ ਹਨ!

See the chapter Copy

ਪਵਿੱਤਰ ਬਾਈਬਲ (Revised Common Language North American Edition)

17 ਮੈਂ ਤੁਹਾਨੂੰ ਇਹ ਦੱਸਣਾ ਜ਼ਰੂਰੀ ਸਮਝਦਾ ਹਾਂ ਸਗੋਂ ਮੈਂ ਇਹ ਪ੍ਰਭੂ ਦੇ ਨਾਮ ਦਾ ਵਾਸਤਾ ਪਾ ਕੇ ਕਹਿੰਦਾ ਹਾਂ ਕਿ ਪਰਾਈਆਂ ਕੌਮਾਂ ਦੀ ਤਰ੍ਹਾਂ ਨਾ ਬਣੋ ਜਿਹਨਾਂ ਦੇ ਵਿਚਾਰ ਵਿਅਰਥ ਹਨ ।

See the chapter Copy

ਪੰਜਾਬੀ ਮੌਜੂਦਾ ਤਰਜਮਾ

17 ਇਸ ਲਈ ਮੈਂ ਤੁਹਾਨੂੰ ਇਹ ਦੱਸਦਾ ਹਾਂ, ਅਤੇ ਪ੍ਰਭੂ ਵਿੱਚ ਇਸ ਉੱਤੇ ਜ਼ੋਰ ਦੇ ਕਿ ਬੇਨਤੀ ਕਰਦਾ ਹਾਂ, ਕਿ ਤੁਹਾਡਾ ਸੁਭਾਉ ਹੁਣ ਗ਼ੈਰ-ਯਹੂਦੀਆਂ ਦੀ ਤਰ੍ਹਾਂ ਨਾ ਹੋਵੇ ਜਿਨ੍ਹਾਂ ਦੀ ਸੋਚ ਵਿਅਰਥਤ ਹੈ।

See the chapter Copy

ਪਵਿੱਤਰ ਬਾਈਬਲ

17 ਪ੍ਰਭੂ ਲਈ ਮੈਂ ਤੁਹਾਨੂੰ ਦੱਸਦਾ ਹਾਂ ਅਤੇ ਮੈਂ ਤੁਹਾਨੂੰ ਚੇਤਾਵਨੀ ਦਿੰਦਾ ਹਾਂ; ਅਵਿਸ਼ਵਾਸੀਆਂ ਵਾਂਗ ਜਿਉਣ ਵਿੱਚ ਸਥਿਰ ਨਾ ਰਹੋ। ਉਨ੍ਹਾਂ ਦੇ ਵਿੱਚਾਰ ਕਿਸੇ ਕੰਮ ਦੇ ਨਹੀਂ ਹਨ।

See the chapter Copy




ਅਫ਼ਸੁਸ 4:17

Follow us:

Advertisements


Advertisements