ਅਫ਼ਸੁਸ 4:18 - Punjabi Standard Bible18 ਕਿਉਂਕਿ ਉਨ੍ਹਾਂ ਦੀ ਬੁੱਧ ਹਨੇਰੀ ਹੋ ਗਈ ਹੈ ਅਤੇ ਉਹ ਉਸ ਅਗਿਆਨਤਾ ਦੇ ਕਾਰਨ ਜੋ ਉਨ੍ਹਾਂ ਦੇ ਅੰਦਰ ਵੱਸਦੀ ਹੈ ਤੇ ਆਪਣੇ ਮਨ ਦੀ ਕਠੋਰਤਾ ਦੇ ਕਾਰਨ ਪਰਮੇਸ਼ਰ ਦੇ ਜੀਵਨ ਤੋਂ ਅਲੱਗ ਕੀਤੇ ਗਏ ਹਨ। See the chapterਪਵਿੱਤਰ ਬਾਈਬਲ O.V. Bible (BSI)18 ਉਨ੍ਹਾਂ ਦੀ ਬੁੱਧ ਅਨ੍ਹੇਰੀ ਹੋਈ ਹੋਈ ਹੈ ਅਤੇ ਉਸ ਅਗਿਆਨ ਦੇ ਕਾਰਨ ਜੋ ਉਨ੍ਹਾਂ ਵਿੱਚ ਹੈ ਅਤੇ ਆਪਣੇ ਮਨ ਦੀ ਕਠੋਰਤਾ ਦੇ ਕਾਰਨ ਓਹ ਪਰਮੇਸ਼ੁਰ ਦੇ ਜੀਵਨ ਤੋਂ ਅੱਡ ਹੋਏ ਹੋਏ ਹਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਉਨ੍ਹਾਂ ਦੀ ਬੁੱਧ ਅੰਨੀ ਹੋ ਗਈ ਹੈ ਅਤੇ ਉਸ ਅਗਿਆਨ ਦੇ ਕਾਰਨ ਜੋ ਉਨ੍ਹਾਂ ਵਿੱਚ ਹੈ ਅਤੇ ਆਪਣੇ ਮਨ ਦੀ ਕਠੋਰਤਾ ਦੇ ਕਾਰਨ ਉਹ ਪਰਮੇਸ਼ੁਰ ਦੇ ਜੀਵਨ ਤੋਂ ਅਲੱਗ ਹੋ ਗਏ ਹਨ! See the chapterਪਵਿੱਤਰ ਬਾਈਬਲ (Revised Common Language North American Edition)18 ਉਹਨਾਂ ਦੇ ਮਨ ਹਨੇਰੇ ਹੋ ਗਏ ਹਨ ਅਤੇ ਉਹ ਉਸ ਜੀਵਨ ਤੋਂ ਦੂਰ ਹਨ ਜਿਹੜਾ ਪਰਮੇਸ਼ਰ ਦਿੰਦੇ ਹਨ ਕਿਉਂਕਿ ਉਹ ਅਗਿਆਨੀ ਹਨ ਅਤੇ ਉਹਨਾਂ ਦੇ ਦਿਲ ਕਠੋਰ ਹਨ । See the chapterਪੰਜਾਬੀ ਮੌਜੂਦਾ ਤਰਜਮਾ18 ਉਹ ਆਪਣੀ ਸਮਝ ਵਿੱਚ ਹਨੇਰਾ ਹੋ ਗਏ ਹਨ ਅਤੇ ਉਨ੍ਹਾਂ ਦੇ ਦਿਲਾਂ ਦੇ ਕਠੋਰ ਹੋਣ ਦੇ ਕਾਰਨ ਉਨ੍ਹਾਂ ਵਿੱਚ ਅਗਿਆਨਤਾ ਦੇ ਕਾਰਨ ਪਰਮੇਸ਼ਵਰ ਦੇ ਜੀਵਨ ਤੋਂ ਅਲੱਗ ਹੋ ਗਏ ਹਨ। See the chapterਪਵਿੱਤਰ ਬਾਈਬਲ18 ਉਨ੍ਹਾਂ ਲੋਕਾਂ ਦੇ ਮਨ ਹਨੇਰਮਈ ਹੋ ਗਏ ਹਨ। ਉਹ ਕੁਝ ਨਹੀਂ ਜਾਣਦੇ, ਕਿਉਂਕਿ ਉਹ ਸੁਣਨ ਤੋਂ ਇਨਕਾਰੀ ਹਨ। ਇਸ ਲਈ ਉਹ ਜੀਵਨ ਨਹੀਂ ਪ੍ਰਾਪਤ ਕਰ ਸੱਕਦੇ ਜਿਹੜਾ ਪਰਮੇਸ਼ੁਰ ਪ੍ਰਦਾਨ ਕਰਦਾ ਹੈ। See the chapter |