ਅਫ਼ਸੁਸ 4:28 - Punjabi Standard Bible28 ਚੋਰੀ ਕਰਨ ਵਾਲਾ ਅੱਗੇ ਤੋਂ ਚੋਰੀ ਨਾ ਕਰੇ, ਸਗੋਂ ਭਲਾ ਕਰਨ ਲਈ ਆਪਣੇ ਹੱਥਾਂ ਨਾਲ ਮਿਹਨਤ ਕਰੇ ਤਾਂਕਿ ਲੋੜਵੰਦ ਨੂੰ ਦੇਣ ਲਈ ਉਸ ਦੇ ਕੋਲ ਕੁਝ ਹੋਵੇ। See the chapterਪਵਿੱਤਰ ਬਾਈਬਲ O.V. Bible (BSI)28 ਚੋਰੀ ਕਰਨ ਵਾਲਾ ਅਗਾਹਾਂ ਨੂੰ ਚੋਰੀ ਨਾ ਕਰੇ ਸਗੋਂ ਆਪਣੇ ਹੱਥੀਂ ਮਿਹਨਤ ਕਰ ਕੇ ਭਲਾ ਕੰਮ ਕਰੇ ਬਈ ਜਿਹ ਨੂੰ ਲੋੜ ਹੈ ਉਹ ਨੂੰ ਵੰਡ ਦੇਣ ਲਈ ਕੁਝ ਉਹ ਦੇ ਕੋਲ ਹੋਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਚੋਰੀ ਕਰਨ ਵਾਲਾ ਅੱਗੇ ਤੋਂ ਚੋਰੀ ਨਾ ਕਰੇ ਸਗੋਂ ਆਪਣੇ ਹੱਥੀਂ ਮਿਹਨਤ ਕਰਕੇ ਭਲਾ ਕੰਮ ਕਰੇ ਕਿ ਜਿਸ ਨੂੰ ਲੋੜ ਹੈ ਉਹ ਨੂੰ ਦੇਣ ਲਈ ਉਹ ਦੇ ਕੋਲ ਕੁਝ ਹੋਵੇ! See the chapterਪਵਿੱਤਰ ਬਾਈਬਲ (Revised Common Language North American Edition)28 ਚੋਰੀ ਕਰਨ ਵਾਲਾ ਹੁਣ ਤੋਂ ਚੋਰੀ ਨਾ ਕਰੇ ਸਗੋਂ ਮਿਹਨਤ ਕਰੇ ਅਤੇ ਆਪਣੇ ਹੱਥਾਂ ਨਾਲ ਕੋਈ ਕੰਮ ਕਰੇ ਤਾਂ ਜੋ ਉਸ ਕੋਲ ਲੋੜਵੰਦਾਂ ਨੂੰ ਦੇਣ ਲਈ ਕੁਝ ਹੋਵੇ । See the chapterਪੰਜਾਬੀ ਮੌਜੂਦਾ ਤਰਜਮਾ28 ਜਿਹੜਾ ਵਿਅਕਤੀ ਚੋਰੀ ਕਰਦਾ ਆ ਰਿਹਾ ਹੈ, ਉਸਨੂੰ ਹੁਣ ਚੋਰੀ ਨਹੀਂ ਸਗੋਂ ਭਲਿਆਈ ਕਰਨੀ ਚਾਹੀਦੀ ਹੈ ਤਾਂ ਜੋ ਉਹ ਆਪਣੇ ਹੱਥਾਂ ਨਾਲ ਕੀਤੇ ਲਾਭਦਾਇਕ ਕੰਮ ਦੁਆਰਾ ਹੋਰ ਲੋੜਵੰਦ ਲੋਕਾਂ ਦੀ ਵੀ ਮਦਦ ਕਰ ਸਕੇ। See the chapterਪਵਿੱਤਰ ਬਾਈਬਲ28 ਜੇ ਕੋਈ ਚੋਰੀ ਕਰ ਰਿਹਾ ਹੈ ਤਾਂ ਉਸ ਨੂੰ ਚੋਰੀ ਕਰਨੀ ਛੱਡ ਦੇਣੀ ਚਾਹੀਦੀ ਹੈ। ਇਸਦੀ ਜਗ਼੍ਹਾ ਉਸ ਨੂੰ ਸਖਤ ਮਿਹਨਤ ਕਰਨੀ ਚਾਹੀਦੀ ਹੈ। ਉਸ ਨੂੰ ਆਪਣੇ ਹੱਥਾਂ ਦੀ ਵਰਤੋਂ ਚੰਗੇ ਕੰਮ ਕਰਨ ਲਈ ਕਰਨੀ ਚਾਹੀਦੀ ਹੈ। ਫ਼ੇਰ ਉਸ ਦੇ ਕੋਲ ਗਰੀਬ ਲੋਕਾਂ ਨਾਲ ਸਾਂਝਾ ਕਰਨ ਲਈ ਕੁਝ ਨਾ ਕੁਝ ਹੋਵੇਗਾ। See the chapter |