ਅਫ਼ਸੁਸ 4:31 - Punjabi Standard Bible31 ਹਰ ਤਰ੍ਹਾਂ ਦੀ ਕੁੜੱਤਣ, ਗੁੱਸਾ, ਕ੍ਰੋਧ, ਕਲੇਸ਼ ਅਤੇ ਨਿੰਦਾ ਸਾਰੀ ਬੁਰਾਈ ਸਮੇਤ ਤੁਹਾਡੇ ਤੋਂ ਦੂਰ ਹੋਵੇ। See the chapterਪਵਿੱਤਰ ਬਾਈਬਲ O.V. Bible (BSI)31 ਸਭ ਕੁੜੱਤਣ, ਕ੍ਰੋਧ, ਰੌਲਾ ਅਤੇ ਦੁਰਬਚਨ ਸਾਰੀ ਬੁਰਿਆਈ ਸਣੇ ਤੁਹਾਥੋਂ ਦੂਰ ਹੋਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ31 ਸਭ ਕੁੱੜਤਣ, ਕ੍ਰੋਧ, ਕੋਪ, ਰੌਲ਼ਾ ਅਤੇ ਬੁਰੇ ਬੋਲ ਸਾਰੀ ਬੁਰਿਆਈ ਸਣੇ ਤੁਹਾਡੇ ਤੋਂ ਦੂਰ ਹੋਵੇ! See the chapterਪਵਿੱਤਰ ਬਾਈਬਲ (Revised Common Language North American Edition)31 ਹਰ ਤਰ੍ਹਾਂ ਦੇ ਕੌੜੇਪਨ, ਗੁੱਸੇ, ਕ੍ਰੋਧ, ਝਗੜੇ ਅਤੇ ਨਿੰਦਾ ਨੂੰ ਆਪਣੇ ਵਿੱਚੋਂ ਦੂਰ ਕਰੋ, ਹਰ ਤਰ੍ਹਾਂ ਦੀ ਬੁਰਾਈ ਤੋਂ ਦੂਰ ਰਹੋ । See the chapterਪੰਜਾਬੀ ਮੌਜੂਦਾ ਤਰਜਮਾ31 ਆਪਣੇ ਅੰਦਰੋਂ ਕੁੜੱਤਣ, ਕ੍ਰੋਧ, ਕੋਪ, ਝਗੜਾ, ਨਿੰਦਾ, ਨਰਾਜ਼ਗੀ ਅਤੇ ਦੁਸ਼ਮਣੀ ਵਰਗੀਆਂ ਸਾਰੀਆਂ ਗੱਲਾਂ ਤੋਂ ਦੂਰ ਰਹੋ। See the chapterਪਵਿੱਤਰ ਬਾਈਬਲ31 ਸਭ ਕੁੜੱਤਣ, ਕ੍ਰੋਧ, ਕੋਪ, ਰੌਲਾ ਅਤੇ ਦੁਰਬਚਨ ਸਾਰੀ ਬੁਰਿਆਈ ਸਣੇ ਆਪਣੇ ਆਪ ਤੋਂ ਦੂਰ ਕਰ ਦੇਵੋ। See the chapter |