Online Bible

- Advertisements -




ਅਫ਼ਸੁਸ 4:32 - Punjabi Standard Bible

32 ਇੱਕ ਦੂਜੇ ਦੇ ਪ੍ਰਤੀ ਦਇਆਵਾਨ ਅਤੇ ਨਰਮ-ਦਿਲ ਹੋਵੋ ਅਤੇ ਇੱਕ ਦੂਜੇ ਨੂੰ ਮਾਫ਼ ਕਰੋ ਜਿਵੇਂ ਪਰਮੇਸ਼ਰ ਨੇ ਮਸੀਹ ਵਿੱਚ ਤੁਹਾਨੂੰ ਮਾਫ਼ ਕੀਤਾ।

See the chapter Copy

ਪਵਿੱਤਰ ਬਾਈਬਲ O.V. Bible (BSI)

32 ਅਤੇ ਤੁਸੀਂ ਇੱਕ ਦੂਏ ਉੱਤੇ ਕਿਰਪਾਵਾਨ ਅਤੇ ਤਰਸਵਾਨ ਹੋਵੋ ਅਤੇ ਇੱਕ ਦੂਏ ਨੂੰ ਮਾਫ਼ ਕਰੋ ਜਿਵੇਂ ਪਰਮੇਸ਼ੁਰ ਨੇ ਵੀ ਮਸੀਹ ਯਿਸੂ ਵਿੱਚ ਤੁਹਾਨੂੰ ਮਾਫ਼ ਕੀਤਾ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

32 ਅਤੇ ਤੁਸੀਂ ਇੱਕ ਦੂਜੇ ਉੱਤੇ ਦਿਆਲੂ ਅਤੇ ਤਰਸਵਾਨ ਹੋਵੋ, ਇੱਕ ਦੂਏ ਨੂੰ ਮਾਫ਼ ਕਰੋ ਜਿਵੇਂ ਪਰਮੇਸ਼ੁਰ ਨੇ ਵੀ ਮਸੀਹ ਵਿੱਚ ਤੁਹਾਨੂੰ ਮਾਫ਼ ਕੀਤਾ।

See the chapter Copy

ਪਵਿੱਤਰ ਬਾਈਬਲ (Revised Common Language North American Edition)

32 ਇੱਕ ਦੂਜੇ ਉੱਤੇ ਮਿਹਰ ਅਤੇ ਤਰਸ ਕਰੋ । ਇੱਕ ਦੂਜੇ ਨੂੰ ਮਾਫ਼ ਕਰੋ ਜਿਸ ਤਰ੍ਹਾਂ ਪਰਮੇਸ਼ਰ ਨੇ ਤੁਹਾਨੂੰ ਮਸੀਹ ਵਿੱਚ ਮਾਫ਼ ਕੀਤਾ ਹੈ ।

See the chapter Copy

ਪੰਜਾਬੀ ਮੌਜੂਦਾ ਤਰਜਮਾ

32 ਇੱਕ-ਦੂਜੇ ਨਾਲ ਦਿਆਲੂ ਅਤੇ ਤਰਸਵਾਨ ਬਣੋ, ਅਤੇ ਇੱਕ-ਦੂਜੇ ਨੂੰ ਮਾਫ਼ ਕਰੋ ਜਿਵੇਂ ਪਰਮੇਸ਼ਵਰ ਨੇ ਮਸੀਹ ਵਿੱਚ ਤੁਹਾਨੂੰ ਮਾਫ਼ ਕੀਤਾ ਹੈ।

See the chapter Copy

ਪਵਿੱਤਰ ਬਾਈਬਲ

32 ਦਿਆਲੂ ਬਣੋ ਅਤੇ ਦੂਸਰਿਆਂ ਨੂੰ ਪਿਆਰ ਕਰਦੇ ਰਹੋ। ਇੱਕ ਦੂਸਰੇ ਨੂੰ ਉਸੇ ਤਰ੍ਹਾਂ ਮਾਫ਼ ਕਰ ਦਿਓ ਜਿਵੇਂ ਪਰਮੇਸ਼ੁਰ ਨੇ ਮਸੀਹ ਵਿੱਚ ਤੁਹਾਨੂੰ ਮੁਆਫ਼ ਕੀਤਾ ਹੈ।

See the chapter Copy




ਅਫ਼ਸੁਸ 4:32

Follow us:

Advertisements


Advertisements