ਅਫ਼ਸੁਸ 4:6 - Punjabi Standard Bible6 ਇੱਕੋ ਪਰਮੇਸ਼ਰ ਅਤੇ ਸਭ ਦਾ ਇੱਕੋ ਪਿਤਾ ਹੈ ਜਿਹੜਾ ਸਭਨਾਂ ਤੋਂ ਉੱਤੇ ਅਤੇ ਸਭਨਾਂ ਦੇ ਵਿਚਕਾਰ ਅਤੇ ਸਭਨਾਂ ਦੇ ਵਿੱਚ ਹੈ। See the chapterਪਵਿੱਤਰ ਬਾਈਬਲ O.V. Bible (BSI)6 ਇੱਕੋ ਪਰਮੇਸ਼ੁਰ ਅਤੇ ਪਿਤਾ ਸਭਨਾਂ ਦਾ ਹੈ ਜਿਹੜਾ ਸਭਨਾਂ ਦੇ ਉੱਤੇ, ਸਭਨਾਂ ਦੇ ਵਿੱਚ, ਅਤੇ ਸਭਨਾਂ ਦੇ ਅੰਦਰ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਸਭਨਾਂ ਦਾ ਇੱਕੋ ਪਰਮੇਸ਼ੁਰ ਅਤੇ ਪਿਤਾ ਹੈ ਜਿਹੜਾ ਸਭਨਾਂ ਦੇ ਉੱਤੇ, ਸਭਨਾਂ ਦੇ ਵਿੱਚ ਅਤੇ ਸਭਨਾਂ ਦੇ ਅੰਦਰ ਹੈ! See the chapterਪਵਿੱਤਰ ਬਾਈਬਲ (Revised Common Language North American Edition)6 ਇੱਕ ਹੀ ਪਰਮੇਸ਼ਰ ਹਨ ਜਿਹੜੇ ਸਾਰਿਆਂ ਦੇ ਪਿਤਾ ਹਨ । ਉਹ ਹੀ ਸਾਰਿਆਂ ਦੇ ਉੱਪਰ ਰਾਜ ਕਰਦੇ ਹਨ ਜਿਹੜੇ ਸਾਰਿਆਂ ਦੇ ਰਾਹੀਂ ਕੰਮ ਕਰਦੇ ਅਤੇ ਸਾਰਿਆਂ ਦੇ ਵਿੱਚ ਵਾਸ ਕਰਦੇ ਹਨ । See the chapterਪੰਜਾਬੀ ਮੌਜੂਦਾ ਤਰਜਮਾ6 ਇੱਕ ਪਰਮੇਸ਼ਵਰ ਜੋ ਸਾਰਿਆਂ ਦਾ ਪਿਤਾ, ਸਾਰਿਆਂ ਉੱਤੇ ਅਤੇ ਸਾਰਿਆਂ ਦੇ ਦੁਆਰਾ ਅਤੇ ਸਾਰਿਆਂ ਵਿੱਚ ਹੈ। See the chapterਪਵਿੱਤਰ ਬਾਈਬਲ6 ਉੱਥੇ ਸਿਰਫ਼ ਇੱਕ ਹੀ ਪਰਮੇਸ਼ੁਰ ਹੈ, ਜੋ ਸਾਰੀਆਂ ਚੀਜ਼ਾਂ ਦਾ ਪਿਤਾ ਹੈ। ਉਹ ਹਰ ਚੀਜ਼ ਤੇ ਹਕੂਮਤ ਕਰਦਾ ਹੈ। ਉਹ ਹਰ ਜਗ਼੍ਹਾ ਹੈ ਅਤੇ ਹਰ ਚੀਜ਼ ਅੰਦਰ ਹੈ। See the chapter |