Online Bible

- Advertisements -




ਅਫ਼ਸੁਸ 5:12 - Punjabi Standard Bible

12 ਕਿਉਂਕਿ ਜਿਹੜੇ ਕੰਮ ਉਨ੍ਹਾਂ ਦੁਆਰਾ ਗੁਪਤ ਵਿੱਚ ਕੀਤੇ ਜਾਂਦੇ ਹਨ ਉਨ੍ਹਾਂ ਦੀ ਚਰਚਾ ਕਰਨਾ ਵੀ ਸ਼ਰਮ ਦੀ ਗੱਲ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

12 ਕਿਉਂਕਿ ਜਿਹੜੇ ਕੰਮ ਗੁਪਤ ਵਿੱਚ ਓਹਨਾਂ ਤੋਂ ਹੁੰਦੇ ਹਨ ਉਨ੍ਹਾਂ ਦੀ ਗੱਲ ਕੀਤੀਆਂ ਵੀ ਸ਼ਰਮ ਆਉਂਦੀ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਕਿਉਂਕਿ ਜਿਹੜੇ ਕੰਮ ਗੁਪਤ ਵਿੱਚ ਉਹਨਾਂ ਦੁਆਰਾ ਕੀਤੇ ਜਾਂਦੇ ਹਨ! ਉਨ੍ਹਾਂ ਦੀ ਗੱਲ ਕਰਦਿਆਂ ਵੀ ਸ਼ਰਮ ਆਉਂਦੀ ਹੈ।

See the chapter Copy

ਪਵਿੱਤਰ ਬਾਈਬਲ (Revised Common Language North American Edition)

12 ਜੋ ਕੁਝ ਉਹ ਗੁਪਤ ਵਿੱਚ ਕਰਦੇ ਹਨ ਉਸ ਨੂੰ ਮੂੰਹ ਉੱਤੇ ਲਿਆਉਣਾ ਵੀ ਸ਼ਰਮ ਵਾਲੀ ਗੱਲ ਹੈ ।

See the chapter Copy

ਪੰਜਾਬੀ ਮੌਜੂਦਾ ਤਰਜਮਾ

12 ਉਨ੍ਹਾਂ ਕੰਮਾਂ ਦੀ ਚਰਚਾ ਕਰਨਾ ਵੀ ਸ਼ਰਮਨਾਕ ਹੈ ਜੋ ਅਣ-ਆਗਿਆਕਾਰੀ ਦੁਆਰਾ ਗੁਪਤ ਵਿੱਚ ਕੀਤੇ ਜਾਂਦੇ ਹਨ।

See the chapter Copy

ਪਵਿੱਤਰ ਬਾਈਬਲ

12 ਉਨ੍ਹਾਂ ਗੱਲਾਂ ਬਾਰੇ ਬੋਲਣਾ ਵੀ ਸ਼ਰਮਨਾਕ ਹੈ ਜਿਹੜੀਆਂ ਹਨੇਰੇ ਵਿੱਚ ਕੀਤੀਆਂ ਜਾਂਦੀਆਂ ਹਨ।

See the chapter Copy




ਅਫ਼ਸੁਸ 5:12

Follow us:

Advertisements


Advertisements