ਅਫ਼ਸੁਸ 5:15 - Punjabi Standard Bible15 ਇਸ ਲਈ ਧਿਆਨ ਦਿਓ ਕਿ ਤੁਸੀਂ ਕਿਵੇਂ ਚੱਲਦੇ ਹੋ; ਮੂਰਖਾਂ ਵਾਂਗ ਨਹੀਂ, ਸਗੋਂ ਬੁੱਧਵਾਨਾਂ ਵਾਂਗ ਚੱਲੋ। See the chapterਪਵਿੱਤਰ ਬਾਈਬਲ O.V. Bible (BSI)15 ਸੋ ਚੌਕਸੀ ਨਾਲ ਵੇਖੋ ਭਈ ਤੁਸੀਂ ਕਿੱਕੁਰ ਚੱਲਦੇ ਹੋ, ਨਿਰਬੁੱਧਾਂ ਵਾਂਙੁ ਨਹੀਂ ਸਗੋਂ ਬੁੱਧਵਾਨਾਂ ਵਾਂਙੁ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਸੋ ਚੌਕਸੀ ਨਾਲ ਵੇਖੋ ਤੁਸੀਂ ਕਿਹੋ ਜਿਹੀ ਚਾਲ ਚੱਲਦੇ ਹੋ, ਨਿਰਬੁੱਧਾਂ ਵਾਂਗੂੰ ਨਹੀਂ, ਸਗੋਂ ਬੁੱਧਵਾਨਾਂ ਵਾਂਗੂੰ। See the chapterਪਵਿੱਤਰ ਬਾਈਬਲ (Revised Common Language North American Edition)15 ਇਸ ਲਈ ਆਪਣੇ ਵਿਵਹਾਰ ਵਿੱਚ ਸੁਚੇਤ ਰਹੋ । ਮੂਰਖਾਂ ਵਰਗਾ ਨਹੀਂ ਸਗੋਂ ਬੁੱਧੀਮਾਨਾਂ ਵਰਗਾ ਵਰਤਾਅ ਕਰੋ । See the chapterਪੰਜਾਬੀ ਮੌਜੂਦਾ ਤਰਜਮਾ15 ਆਪਣੇ ਸੁਭਾਅ ਦਾ ਖਾਸ ਧਿਆਨ ਰੱਖੋ। ਤੇਰਾ ਸੁਭਾਅ ਮੂਰਖ ਵਰਗਾ ਨਾ ਹੋਵੇ, ਸਿਆਣਿਆਂ ਵਰਗਾ ਹੋਵੇ, See the chapterਪਵਿੱਤਰ ਬਾਈਬਲ15 ਇਸ ਲਈ ਇਸ ਗੱਲੋਂ ਬਹੁਤ ਸਾਵੱਧਾਨ ਰਹੋ ਕਿ ਤੁਸੀਂ ਕਿਵੇਂ ਜਿਉਂਦੇ ਹੋ। ਗਿਆਨਹੀਣ ਬੰਦਿਆਂ ਦੇ ਢੰਗ ਵਾਂਗ ਨਾ ਜੀਓ। ਸਗੋਂ ਗਿਆਨਵਾਨ ਬਣਕੇ ਜੀਓ। See the chapter |