Online Bible

- Advertisements -




ਅਫ਼ਸੁਸ 5:16 - Punjabi Standard Bible

16 ਸਮੇਂ ਦਾ ਲਾਭ ਉਠਾਓ, ਕਿਉਂਕਿ ਦਿਨ ਬੁਰੇ ਹਨ।

See the chapter Copy

ਪਵਿੱਤਰ ਬਾਈਬਲ O.V. Bible (BSI)

16 ਆਪਣੇ ਲਈ ਸਮੇਂ ਨੂੰ ਲਾਭਦਾਇਕ ਕਰੋ ਇਸ ਲਈ ਜੋ ਦਿਨ ਬੁਰੇ ਹਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਸਮੇਂ ਦਾ ਸਹੀ ਉਪਯੋਗ ਕਰੋ ਕਿਉਂ ਜੋ ਦਿਨ ਬੁਰੇ ਹਨ।

See the chapter Copy

ਪਵਿੱਤਰ ਬਾਈਬਲ (Revised Common Language North American Edition)

16 ਸਮੇਂ ਦਾ ਸਹੀ ਉਪਯੋਗ ਕਰੋ ਕਿਉਂਕਿ ਇਹ ਦਿਨ ਬੁਰੇ ਹਨ ।

See the chapter Copy

ਪੰਜਾਬੀ ਮੌਜੂਦਾ ਤਰਜਮਾ

16 ਹਰ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉ, ਕਿਉਂਕਿ ਦਿਨ ਬੁਰੇ ਹਨ।

See the chapter Copy

ਪਵਿੱਤਰ ਬਾਈਬਲ

16 ਮੇਰਾ ਭਾਵ ਇਹ ਹੈ ਕਿ ਤੁਹਾਨੂੰ ਆਪਣੇ ਹਰ ਮੌਕੇ ਨੂੰ ਚੰਗੇ ਕੰਮ ਲਈ ਵਰਤਣਾ ਚਾਹੀਦਾ ਹੈ ਕਿਉਂਕਿ ਇਹ ਸਮੇਂ ਭ੍ਰਿਸ਼ਟ ਹਨ।

See the chapter Copy




ਅਫ਼ਸੁਸ 5:16

Follow us:

Advertisements


Advertisements