Online Bible

- Advertisements -




ਅਫ਼ਸੁਸ 5:17 - Punjabi Standard Bible

17 ਇਸ ਲਈ ਮੂਰਖ ਨਾ ਬਣੋ, ਸਗੋਂ ਸਮਝੋ ਕਿ ਪ੍ਰਭੂ ਦੀ ਇੱਛਾ ਕੀ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

17 ਇਸ ਕਾਰਨ ਤੁਸੀਂ ਮੂਰਖ ਨਾ ਹੋਵੋ ਸਗੋਂ ਸਮਝੋ ਭਈ ਪ੍ਰਭੁ ਦੀ ਕੀ ਇੱਛਿਆ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਇਸ ਕਾਰਨ ਤੁਸੀਂ ਨਿਰਬੁੱਧ ਨਾ ਹੋਵੋ, ਸਗੋਂ ਸਮਝੋ ਕਿ ਪ੍ਰਭੂ ਦੀ ਕੀ ਮਰਜ਼ੀ ਹੈ।

See the chapter Copy

ਪਵਿੱਤਰ ਬਾਈਬਲ (Revised Common Language North American Edition)

17 ਇਸ ਲਈ ਮੂਰਖ ਨਾ ਬਣੋ ਸਗੋਂ ਪ੍ਰਭੂ ਦੀ ਇੱਛਾ ਨੂੰ ਜਾਨਣ ਦੀ ਕੋਸ਼ਿਸ਼ ਕਰੋ ।

See the chapter Copy

ਪੰਜਾਬੀ ਮੌਜੂਦਾ ਤਰਜਮਾ

17 ਇਸ ਲਈ ਮੂਰਖ ਨਾ ਬਣੋ, ਪਰ ਸਮਝੋ ਕਿ ਪ੍ਰਭੂ ਦੀ ਇੱਛਾ ਕੀ ਹੈ।

See the chapter Copy

ਪਵਿੱਤਰ ਬਾਈਬਲ

17 ਇਸ ਲਈ ਮੂਰੱਖਤਾ ਦਾ ਜੀਵਨ ਨਾ ਜੀਵੋ। ਪਰ ਉਹ ਗੱਲਾਂ ਸਿੱਖੋ ਜਿਹੜੀਆਂ ਪ੍ਰਭੂ ਤੁਹਾਡੇ ਪਾਸੋਂ ਕਰਵਾਉਣੀਆਂ ਚਾਹੁੰਦਾ ਹੈ।

See the chapter Copy




ਅਫ਼ਸੁਸ 5:17

Follow us:

Advertisements


Advertisements