Online Bible

- Advertisements -




ਅਫ਼ਸੁਸ 5:2 - Punjabi Standard Bible

2 ਅਤੇ ਪ੍ਰੇਮ ਵਿੱਚ ਚੱਲੋ ਜਿਵੇਂ ਮਸੀਹ ਨੇ ਵੀ ਸਾਡੇ ਨਾਲ ਪ੍ਰੇਮ ਕੀਤਾ ਅਤੇ ਆਪਣੇ ਆਪ ਨੂੰ ਸਾਡੀ ਖਾਤਰ ਮਧੁਰ ਸੁਗੰਧ ਦੇ ਤੌਰ 'ਤੇ ਪਰਮੇਸ਼ਰ ਦੇ ਸਨਮੁੱਖ ਭੇਟ ਅਤੇ ਬਲੀਦਾਨ ਦੇ ਰੂਪ ਵਿੱਚ ਅਰਪਣ ਕਰ ਦਿੱਤਾ।

See the chapter Copy

ਪਵਿੱਤਰ ਬਾਈਬਲ O.V. Bible (BSI)

2 ਅਤੇ ਪ੍ਰੇਮ ਨਾਲ ਚੱਲੋ ਜਿਵੇਂ ਮਸੀਹ ਨੇ ਵੀ ਤੁਹਾਡੇ ਨਾਲ ਪ੍ਰੇਮ ਕੀਤਾ ਅਤੇ ਸਾਡੇ ਲਈ ਆਪਣੇ ਆਪ ਨੂੰ ਪਰਮੇਸ਼ੁਰ ਦੇ ਅੱਗੇ ਭੇਟ ਅਤੇ ਬਲੀਦਾਨ ਕਰ ਕੇ ਧੂਪ ਦੀ ਸੁਗੰਧ ਲਈ ਦੇ ਦਿੱਤਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਅਤੇ ਪਿਆਰ ਨਾਲ ਚੱਲੋ ਜਿਵੇਂ ਮਸੀਹ ਨੇ ਵੀ ਤੁਹਾਡੇ ਨਾਲ ਪਿਆਰ ਕੀਤਾ, ਅਤੇ ਸਾਡੇ ਲਈ ਆਪਣੇ ਆਪ ਨੂੰ ਪਰਮੇਸ਼ੁਰ ਦੇ ਅੱਗੇ ਭੇਟ ਅਤੇ ਬਲੀਦਾਨ ਕਰਕੇ ਸੁਗੰਧ ਦੀ ਤਰ੍ਹਾਂ ਦੇ ਦਿੱਤਾ।

See the chapter Copy

ਪਵਿੱਤਰ ਬਾਈਬਲ (Revised Common Language North American Edition)

2 ਪਿਆਰ ਵਾਲਾ ਜੀਵਨ ਬਤੀਤ ਕਰੋ, ਜਿਸ ਤਰ੍ਹਾਂ ਮਸੀਹ ਨੇ ਸਾਨੂੰ ਪਿਆਰ ਕੀਤਾ ਅਤੇ ਆਪਣੇ ਆਪ ਨੂੰ ਇੱਕ ਸੁਗੰਧ ਬਲੀ ਦੀ ਤਰ੍ਹਾਂ ਸਾਡੇ ਲਈ ਪਰਮੇਸ਼ਰ ਦੇ ਸਾਹਮਣੇ ਚੜ੍ਹਾ ਦਿੱਤਾ ।

See the chapter Copy

ਪੰਜਾਬੀ ਮੌਜੂਦਾ ਤਰਜਮਾ

2 ਤੁਹਾਡਾ ਸੁਭਾਅ ਪਿਆਰ ਵਾਲਾ ਹੋਵੇ, ਜਿਵੇਂ ਮਸੀਹ ਨੇ ਤੁਹਾਨੂੰ ਪਿਆਰ ਕੀਤਾ ਹੈ। ਉਹ ਖੁਦ ਸਾਡੇ ਲਈ ਪਰਮੇਸ਼ਵਰ ਅੱਗੇ ਇੱਕ ਪਿਆਰੀ ਸੁਗੰਧੀ ਭੇਟ ਅਤੇ ਬਲੀਦਾਨ ਬਣ ਗਿਆ।

See the chapter Copy

ਪਵਿੱਤਰ ਬਾਈਬਲ

2 ਇਸ ਲਈ ਪਰਮੇਸ਼ੁਰ ਵਾਂਗ ਬਣਨ ਦੀ ਕੋਸ਼ਿਸ਼ ਕਰੋ। ਪ੍ਰੇਮ ਦਾ ਜੀਵਨ ਜੀਓ। ਹੋਰਾਂ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਮਸੀਹ ਨੇ ਤੁਹਾਨੂੰ ਪਿਆਰ ਕੀਤਾ। ਮਸੀਹ ਨੇ ਆਪਣੇ ਆਪ ਨੂੰ ਸਾਡੇ ਲਈ ਕੁਰਬਾਨ ਕੀਤਾ ਸੀ। ਉਹ ਪਰਮੇਸ਼ੁਰ ਨੂੰ ਚੜ੍ਹਾਈ ਗਈ ਚੰਗੀ ਸੁਗੰਧ ਅਤੇ ਇੱਕ ਕੁਰਬਾਨੀ ਸੀ।

See the chapter Copy




ਅਫ਼ਸੁਸ 5:2

Follow us:

Advertisements


Advertisements