ਅਫ਼ਸੁਸ 5:20 - Punjabi Standard Bible20 ਸਾਰੀਆਂ ਗੱਲਾਂ ਦੇ ਲਈ ਹਮੇਸ਼ਾ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਮ ਵਿੱਚ ਪਿਤਾ ਪਰਮੇਸ਼ਰ ਦਾ ਧੰਨਵਾਦ ਕਰਦੇ ਰਹੋ; See the chapterਪਵਿੱਤਰ ਬਾਈਬਲ O.V. Bible (BSI)20 ਅਤੇ ਸਭਨਾਂ ਗੱਲਾਂ ਦੇ ਲਈ ਸਾਡੇ ਪ੍ਰਭੁ ਯਿਸੂ ਮਸੀਹ ਦੇ ਨਾਮ ਉੱਤੇ ਪਰਮੇਸ਼ੁਰ ਅਰਥਾਤ ਪਿਤਾ ਦਾ ਸਦਾ ਧੰਨਵਾਦ ਕਰੋ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਅਤੇ ਸਭਨਾਂ ਗੱਲਾਂ ਦੇ ਲਈ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਮ ਵਿੱਚ ਪਰਮੇਸ਼ੁਰ ਪਿਤਾ ਦਾ ਸਦਾ ਧੰਨਵਾਦ ਕਰੋ। See the chapterਪਵਿੱਤਰ ਬਾਈਬਲ (Revised Common Language North American Edition)20 ਪਰਮੇਸ਼ਰ ਪਿਤਾ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਮ ਵਿੱਚ ਸਭ ਚੀਜ਼ਾਂ ਦੇ ਲਈ ਧੰਨਵਾਦ ਕਰੋ । See the chapterਪੰਜਾਬੀ ਮੌਜੂਦਾ ਤਰਜਮਾ20 ਹਮੇਸ਼ਾ ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਨਾਮ ਵਿੱਚ, ਸਭਨਾਂ ਗੱਲਾਂ ਦੇ ਲਈ ਪਿਤਾ ਪਰਮੇਸ਼ਵਰ ਦਾ ਧੰਨਵਾਦ ਕਰੋ। See the chapterਪਵਿੱਤਰ ਬਾਈਬਲ20 ਹਰ ਚੀਜ਼ ਲਈ ਪਿਤਾ ਪਰਮੇਸ਼ੁਰ ਦਾ ਧੰਨਵਾਦ ਕਰੋ, ਉਸਦਾ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਮ ਤੇ ਧੰਨਵਾਦ ਕਰੋ। See the chapter |