Online Bible

- Advertisements -




ਅਫ਼ਸੁਸ 5:21 - Punjabi Standard Bible

21 ਅਤੇ ਮਸੀਹ ਦੇ ਡਰ ਵਿੱਚ ਇੱਕ ਦੂਜੇ ਦੇ ਅਧੀਨ ਰਹੋ।

See the chapter Copy

ਪਵਿੱਤਰ ਬਾਈਬਲ O.V. Bible (BSI)

21 ਅਤੇ ਮਸੀਹ ਦੇ ਭੌ ਵਿੱਚ ਇੱਕ ਦੂਏ ਦੇ ਅਧੀਨ ਰਹੋ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਅਤੇ ਮਸੀਹ ਦੇ ਡਰ ਵਿੱਚ ਇੱਕ ਦੂਜੇ ਦੇ ਅਧੀਨ ਰਹੋ।

See the chapter Copy

ਪਵਿੱਤਰ ਬਾਈਬਲ (Revised Common Language North American Edition)

21 ਮਸੀਹ ਦਾ ਡਰ ਮੰਨਦੇ ਹੋਏ, ਇੱਕ ਦੂਜੇ ਦੇ ਅਧੀਨ ਰਹੋ ।

See the chapter Copy

ਪੰਜਾਬੀ ਮੌਜੂਦਾ ਤਰਜਮਾ

21 ਮਸੀਹ ਵਿੱਚ ਆਦਰ ਦੇ ਨਾਲ ਇੱਕ-ਦੂਜੇ ਦੇ ਅਧੀਨ ਰਹੋ।

See the chapter Copy

ਪਵਿੱਤਰ ਬਾਈਬਲ

21 ਇੱਕ ਦੂਸਰੇ ਦੀ ਗੱਲ ਮੰਨਣ ਲਈ ਸਦਾ ਤਿਆਰ ਰਹੋ। ਅਜਿਹਾ ਇਸ ਲਈ ਕਰੋ ਕਿਉਂ ਜੋ ਤੁਸੀਂ ਮਸੀਹ ਦਾ ਆਦਰ ਕਰਦੇ ਹੋ।

See the chapter Copy




ਅਫ਼ਸੁਸ 5:21

Follow us:

Advertisements


Advertisements