Online Bible

- Advertisements -




ਅਫ਼ਸੁਸ 5:22 - Punjabi Standard Bible

22 ਹੇ ਪਤਨੀਓ, ਆਪਣੇ ਪਤੀਆਂ ਦੇ ਇਸ ਤਰ੍ਹਾਂ ਅਧੀਨ ਰਹੋ, ਜਿਵੇਂ ਕਿ ਪ੍ਰਭੂ ਦੇ;

See the chapter Copy

ਪਵਿੱਤਰ ਬਾਈਬਲ O.V. Bible (BSI)

22 ਹੇ ਪਤਨੀਓ, ਤੁਸੀਂ ਆਪਣਿਆਂ ਪਤੀਆਂ ਦੇ ਅਧੀਨ ਹੋਵੋ ਜਿਵੇਂ ਪ੍ਰਭੁ ਦੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਹੇ ਪਤਨੀਓ, ਤੁਸੀਂ ਆਪਣਿਆਂ ਪਤੀਆਂ ਦੇ ਅਧੀਨ ਹੋਵੋ ਜਿਵੇਂ ਪ੍ਰਭੂ ਦੇ ਅਧੀਨ ਹੋ।

See the chapter Copy

ਪਵਿੱਤਰ ਬਾਈਬਲ (Revised Common Language North American Edition)

22 ਪਤਨੀਓ, ਆਪਣੇ ਆਪ ਨੂੰ ਆਪਣੇ ਪਤੀਆਂ ਦੇ ਅਧੀਨ ਕਰ ਦੇਵੋ, ਜਿਵੇਂ ਪ੍ਰਭੂ ਦੇ ਅਧੀਨ ਹੋ

See the chapter Copy

ਪੰਜਾਬੀ ਮੌਜੂਦਾ ਤਰਜਮਾ

22 ਹੇ ਪਤਨੀਓ, ਤੁਸੀਂ ਆਪਣਿਆਂ ਪਤੀਆਂ ਦੇ ਅਧੀਨ ਹੋਵੋ ਜਿਵੇਂ ਪ੍ਰਭੂ ਦੇ ਅਧੀਨ ਹੋ।

See the chapter Copy

ਪਵਿੱਤਰ ਬਾਈਬਲ

22 ਪਤਨੀਓ, ਆਪਣੇ ਪਤੀਆਂ ਦੇ ਅਧਿਕਾਰਾਂ ਹੇਠਾਂ ਉਵੇਂ ਹੀ ਰਹੋ ਜਿਵੇਂ ਕਿ ਤੁਸੀਂ ਪ੍ਰਭੂ ਦੇ ਅਧਿਕਾਰ ਹੇਠਾਂ ਹੋ।

See the chapter Copy




ਅਫ਼ਸੁਸ 5:22

Follow us:

Advertisements


Advertisements