ਅਫ਼ਸੁਸ 5:23 - Punjabi Standard Bible23 ਕਿਉਂਕਿ ਪਤੀ ਪਤਨੀ ਦਾ ਸਿਰ ਹੈ ਜਿਵੇਂ ਮਸੀਹ ਵੀ ਕਲੀਸਿਯਾ ਦਾ ਸਿਰ ਹੈ; ਉਹ ਆਪ ਹੀ ਦੇਹ ਦਾ ਮੁਕਤੀਦਾਤਾ ਹੈ। See the chapterਪਵਿੱਤਰ ਬਾਈਬਲ O.V. Bible (BSI)23 ਕਿਉਂ ਜੋ ਪਤੀ ਪਤਨੀ ਦਾ ਸਿਰ ਹੈ ਜਿਵੇਂ ਮਸੀਹ ਭੀ ਕਲੀਸਿਯਾ ਦਾ ਸਿਰ ਹੈ। ਉਹ ਤਾਂ ਆਪ ਦੇਹੀ ਦਾ ਬਚਾਉਣ ਵਾਲਾ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਕਿਉਂ ਜੋ ਪਤੀ ਪਤਨੀ ਦਾ ਸਿਰ ਹੈ, ਜਿਵੇਂ ਮਸੀਹ ਵੀ ਕਲੀਸਿਯਾ ਦਾ ਸਿਰ ਹੈ। ਉਹ ਤਾਂ ਆਪ ਦੇਹੀ ਦਾ ਬਚਾਉਣ ਵਾਲਾ ਹੈ। See the chapterਪਵਿੱਤਰ ਬਾਈਬਲ (Revised Common Language North American Edition)23 ਕਿਉਂਕਿ ਪਤੀ, ਪਤਨੀ ਦਾ ਸਿਰ ਹੈ । ਜਿਸ ਤਰ੍ਹਾਂ ਮਸੀਹ ਕਲੀਸੀਯਾ ਦੇ ਸਿਰ ਅਤੇ ਮੁਕਤੀਦਾਤਾ ਹਨ, ਕਲੀਸੀਯਾ ਮਸੀਹ ਦਾ ਸਰੀਰ ਹੈ । See the chapterਪੰਜਾਬੀ ਮੌਜੂਦਾ ਤਰਜਮਾ23 ਕਿਉਂਕਿ ਪਤੀ ਆਪਣੀ ਪਤਨੀ ਦਾ ਸਿਰ ਹੈ, ਜਿਵੇਂ ਮਸੀਹ ਆਪਣੀ ਕਲੀਸਿਆ ਦਾ ਸਿਰ ਹੈ, ਅਤੇ ਉਹ ਦੇਹੀ ਦਾ ਮੁਕਤੀਦਾਤਾ ਵੀ ਹੈ। See the chapterਪਵਿੱਤਰ ਬਾਈਬਲ23 ਪਤੀ ਪਤਨੀ ਦਾ ਮੁਖੀਆ ਹੈ, ਜਿਵੇਂ ਕਿ ਮਸੀਹ ਕਲੀਸਿਯਾ ਦਾ ਮੁਖੀਆ ਹੈ। ਕਲੀਸਿਯਾ ਮਸੀਹ ਦਾ ਸਰੀਰ ਹੈ। ਮਸੀਹ ਸਰੀਰ ਦਾ ਰੱਖਿਅਕ ਹੈ। See the chapter |