ਅਫ਼ਸੁਸ 5:24 - Punjabi Standard Bible24 ਜਿਸ ਤਰ੍ਹਾਂ ਕਲੀਸਿਯਾ ਮਸੀਹ ਦੇ ਅਧੀਨ ਹੈ ਉਸੇ ਤਰ੍ਹਾਂ ਪਤਨੀਆਂ ਵੀ ਹਰ ਗੱਲ ਵਿੱਚ ਆਪਣੇ ਪਤੀਆਂ ਦੇ ਅਧੀਨ ਰਹਿਣ। See the chapterਪਵਿੱਤਰ ਬਾਈਬਲ O.V. Bible (BSI)24 ਪਰ ਤਾਂ ਵੀ ਜਿਸ ਪਰਕਾਰ ਕਲੀਸਿਯਾ ਮਸੀਹ ਦੇ ਅਧੀਨ ਹੈ ਇਸੇ ਪਰਕਾਰ ਪਤਨੀਆਂ ਭੀ ਹਰ ਗੱਲ ਵਿੱਚ ਆਪਣਿਆਂ ਪਤੀਆਂ ਦੇ ਅਧੀਨ ਹੋਣ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਇਸ ਲਈ, ਜਿਵੇਂ ਕਲੀਸਿਯਾ ਮਸੀਹ ਦੇ ਅਧੀਨ ਹੈ, ਇਸੇ ਤਰ੍ਹਾਂ ਪਤਨੀਆਂ ਵੀ ਹਰ ਗੱਲ ਵਿੱਚ ਆਪਣਿਆਂ ਪਤੀਆਂ ਦੇ ਅਧੀਨ ਰਹਿਣ। See the chapterਪਵਿੱਤਰ ਬਾਈਬਲ (Revised Common Language North American Edition)24 ਇਸ ਲਈ ਪਤਨੀਆਂ ਉਸੇ ਤਰ੍ਹਾਂ ਆਪਣੇ ਪਤੀਆਂ ਦੇ ਅਧੀਨ ਰਹਿਣ ਜਿਸ ਤਰ੍ਹਾਂ ਕਲੀਸੀਯਾ ਮਸੀਹ ਦੇ ਅਧੀਨ ਹੈ । See the chapterਪੰਜਾਬੀ ਮੌਜੂਦਾ ਤਰਜਮਾ24 ਜਿਵੇਂ ਕਿ ਕਲੀਸਿਆ ਮਸੀਹ ਦੇ ਅਧੀਨ ਹੈ, ਉਸੇ ਤਰ੍ਹਾਂ ਪਤਨੀ ਨੂੰ ਹਰ ਗੱਲ ਵਿੱਚ ਪਤੀ ਦੇ ਅਧੀਨ ਹੋਣਾ ਚਾਹੀਦਾ ਹੈ। See the chapterਪਵਿੱਤਰ ਬਾਈਬਲ24 ਕਲੀਸਿਯਾ ਮਸੀਹ ਦੇ ਅਧਿਕਾਰ ਹੇਠਾਂ ਹੈ। ਇਸ ਲਈ ਪਤਨੀਓ ਤੁਹਾਡੇ ਬਾਰੇ ਵੀ ਇਵੇਂ ਹੀ ਹੈ। ਤੁਹਾਨੂੰ ਹਰ ਗੱਲ ਵਿੱਚ ਆਪਣੇ ਪਤੀਆਂ ਦੇ ਅਧਿਕਾਰ ਹੇਠਾਂ ਹੋਣਾ ਚਾਹੀਦਾ ਹੈ। See the chapter |