Online Bible

- Advertisements -




ਅਫ਼ਸੁਸ 5:26 - Punjabi Standard Bible

26 ਤਾਂਕਿ ਉਸ ਨੂੰ ਵਚਨ ਨਾਲ ਜਲ ਦੇ ਇਸ਼ਨਾਨ ਦੁਆਰਾ ਸ਼ੁੱਧ ਕਰਕੇ ਪਵਿੱਤਰ ਕਰੇ

See the chapter Copy

ਪਵਿੱਤਰ ਬਾਈਬਲ O.V. Bible (BSI)

26 ਭਈ ਉਸ ਨੂੰ ਜਲ ਦੇ ਅਸ਼ਨਾਨ ਤੋਂ ਬਾਣੀ ਨਾਲ ਸ਼ੁੱਧ ਕਰ ਕੇ ਪਵਿੱਤਰ ਕਰੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

26 ਪਰਮੇਸ਼ੁਰ ਦੇ ਬਚਨ ਦੇ ਰਾਹੀਂ ਜਲ ਦੇ ਇਸ਼ਨਾਨ ਨਾਲ ਸ਼ੁੱਧ ਕਰਕੇ ਪਵਿੱਤਰ ਕਰੇ।

See the chapter Copy

ਪਵਿੱਤਰ ਬਾਈਬਲ (Revised Common Language North American Edition)

26 ਉਹਨਾਂ ਨੇ ਇਹ ਇਸ ਲਈ ਕੀਤਾ ਕਿ ਉਹ ਕਲੀਸੀਯਾ ਨੂੰ ਪਾਣੀ ਅਤੇ ਪਵਿੱਤਰ ਵਚਨ ਦੇ ਨਾਲ ਸ਼ੁੱਧ ਅਤੇ ਪਵਿੱਤਰ ਕਰਨ

See the chapter Copy

ਪੰਜਾਬੀ ਮੌਜੂਦਾ ਤਰਜਮਾ

26 ਤਾਂ ਜੋ ਉਸ ਨੂੰ ਜਲ ਦੀ ਇਸ਼ਨਾਨ ਤੋਂ ਬਾਣੀ ਨਾਲ ਸ਼ੁੱਧ ਕਰਕੇ ਪਵਿੱਤਰ ਕਰੇ।

See the chapter Copy

ਪਵਿੱਤਰ ਬਾਈਬਲ

26 ਉਹ ਕਲੀਸਿਯਾ ਨੂੰ ਆਪਣੀ ਸੇਵਾ ਵਾਸਤੇ ਸ਼ੁੱਧ ਬਨਾਉਣ ਲਈ ਮਰਿਆ ਸੀ। ਪਰ ਪਹਿਲਾਂ ਮਸੀਹ ਨੇ ਕਲੀਸਿਯਾ ਨੂੰ ਖੁਸ਼ਖਬਰੀ ਰਾਹੀਂ ਪਾਣੀ ਨਾਲ ਧੋਕੇ ਸਾਫ਼ ਕੀਤਾ।

See the chapter Copy




ਅਫ਼ਸੁਸ 5:26

Follow us:

Advertisements


Advertisements