Online Bible

- Advertisements -




ਅਫ਼ਸੁਸ 5:27 - Punjabi Standard Bible

27 ਅਤੇ ਉਸ ਨੂੰ ਇੱਕ ਅਜਿਹੀ ਪ੍ਰਤਾਪਵਾਨ ਕਲੀਸਿਯਾ ਦੇ ਤੌਰ 'ਤੇ ਪੇਸ਼ ਕਰੇ ਜਿਸ ਵਿੱਚ ਕੋਈ ਦਾਗ ਜਾਂ ਝੁਰੀ ਜਾਂ ਅਜਿਹੀ ਕੋਈ ਗੱਲ ਨਾ ਹੋਵੇ, ਬਲਕਿ ਉਹ ਪਵਿੱਤਰ ਅਤੇ ਬੇਦਾਗ਼ ਹੋਵੇ।

See the chapter Copy

ਪਵਿੱਤਰ ਬਾਈਬਲ O.V. Bible (BSI)

27 ਅਤੇ ਉਹ ਉਸ ਨੂੰ ਆਪਣੇ ਲਈ ਇਹੋ ਜਿਹੀ ਪਰਤਾਪਵਾਨ ਕਲੀਸਿਯਾ ਤਿਆਰ ਕਰੇ ਜਿਹ ਦੇ ਵਿੱਚ ਕਲੰਕ ਯਾ ਬੱਜ ਯਾ ਕੋਈ ਹੋਰ ਅਜਿਹਾ ਔਗੁਣ ਨਾ ਹੋਵੇ ਸਗੋਂ ਉਹ ਪਵਿੱਤਰ ਅਤੇ ਨਿਰਮਲ ਹੋਵੋ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

27 ਅਤੇ ਉਹ ਉਸ ਨੂੰ ਆਪਣੇ ਲਈ ਇਹੋ ਜਿਹੀ ਪਰਤਾਪਵਾਨ ਕਲੀਸਿਯਾ ਤਿਆਰ ਕਰੇ ਜਿਹ ਦੇ ਵਿੱਚ ਕਲੰਕ ਜਾਂ ਬੱਜ ਜਾਂ ਕੋਈ ਹੋਰ ਅਜਿਹਾ ਔਗੁਣ ਨਾ ਹੋਵੇ ਸਗੋਂ ਉਹ ਪਵਿੱਤਰ ਅਤੇ ਨਿਰਮਲ ਹੋਵੇ।

See the chapter Copy

ਪਵਿੱਤਰ ਬਾਈਬਲ (Revised Common Language North American Edition)

27 ਅਤੇ ਇਸ ਤਰ੍ਹਾਂ ਉਹ ਉਸ ਨੂੰ ਆਪਣੇ ਲਈ ਸੰਪੂਰਨ ਮਹਿਮਾ ਭਰੀ ਸੁੰਦਰਤਾ ਸਮੇਤ ਬਿਨਾਂ ਕਿਸੇ ਧੱਬੇ ਅਤੇ ਝੁਰੜੀ ਦੇ ਹਾਜ਼ਰ ਕਰਨ ।

See the chapter Copy

ਪੰਜਾਬੀ ਮੌਜੂਦਾ ਤਰਜਮਾ

27 ਅਤੇ ਉਹ ਆਪਣੇ ਆਪ ਲਈ ਇੱਕ ਤੇਜ਼ਵਾਨ ਕਲੀਸਿਆ ਤਿਆਰ ਕਰੇ ਜਿਸ ਵਿੱਚ ਕਲੰਕ ਜਾਂ ਬੱਜ ਜਾਂ ਕੋਈ ਹੋਰ ਅਜਿਹਾ ਔਗੁਣ ਨਾ ਹੋਵੇ ਪਰ ਪਵਿੱਤਰ ਅਤੇ ਨਿਰਦੋਸ਼ ਬਣੀਏ।

See the chapter Copy

ਪਵਿੱਤਰ ਬਾਈਬਲ

27 ਮਸੀਹ ਮਰਿਆ ਤਾਂ ਜੋ ਉਹ ਕਲੀਸਿਯਾ ਨੂੰ ਆਪਣੇ ਆਪ ਲਈ ਇੱਕ ਵਹੁਟੀ ਵਾਂਗ ਮਹਿਮਾ ਨਾਲ ਸਮਰਪਿਤ ਕਰ ਸੱਕੇ ਜੋ ਮਹਿਮਾ (ਸੁੰਦਰਤਾ) ਨਾਲ ਭਰਪੂਰ ਹੈ। ਉਹ ਮਰਿਆ ਤਾਂ ਜੋ ਕਲੀਸਿਯਾ ਪਵਿੱਤਰ ਅਤੇ ਦੋਸ਼ ਰਹਿਤ ਹੋ ਸੱਕੇ ਅਤੇ ਬਦੀ ਤੋਂ ਬਿਨਾ ਹੋ ਸੱਕੇ ਜਾਂ ਪਾਪ ਜਾਂ ਹੋਰ ਕਿਸੇ ਵੀ ਗੱਲ ਤੋਂ ਜੋ ਗਲਤ ਹੈ।

See the chapter Copy




ਅਫ਼ਸੁਸ 5:27

Follow us:

Advertisements


Advertisements